Aanlyn Bybel

- Advertensies -




ਲੇਵੀਆਂ 5:16 - ਪਵਿੱਤਰ ਬਾਈਬਲ

16 ਉਸ ਨੂੰ ਪਵਿੱਤਰ ਚੀਜ਼ਾਂ ਲਈ ਅਦਾਇਗੀ ਕਰਨੀ ਪਵੇਗੀ ਜੋ ਉਸ ਨੇ ਲਈਆਂ। ਉਸ ਨੂੰ ਪੰਜਵਾਂ ਹਿੱਸਾ ਜੋੜ ਕੇ, ਜਾਜਕ ਨੂੰ ਦੇਣਾ ਚਾਹੀਦਾ ਹੈ। ਫ਼ੇਰ ਜਾਜਕ ਉਸ ਵਿਅਕਤੀ ਲਈ ਦੋਸ਼ ਦੀ ਭੇਟ ਦੇ ਭੇਡੂ ਨਾਲ ਪਰਾਸਚਿਤ ਕਰੇਗਾ ਅਤੇ ਇਹ ਮਾਫ਼ ਹੋ ਜਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

16 ਅਤੇ ਉਸ ਨੇ ਉਸ ਪਵਿੱਤ੍ਰ ਗੱਲ ਵਿੱਚ ਜਿਹੜਾ ਘਾਟਾ ਪਾਇਆ ਸੋ ਉਸ ਦਾ ਵੱਟਾ ਦੇਵੇ, ਨਾਲੇ ਇੱਕ ਪੰਜਵਾਂ ਹਿੱਸਾ ਹੋਰ ਪਾਕੇ ਜਾਜਕ ਨੂੰ ਦੇਵੇ ਅਤੇ ਜਾਜਕ ਦੋਸ਼ ਦੀ ਭੇਟ ਦੇ ਛੱਤ੍ਰੇ ਨਾਲ ਉਸ ਦੇ ਲਈ ਪ੍ਰਾਸਚਿਤ ਕਰੇ, ਅਤੇ ਉਹ ਦੀ ਖਿਮਾ ਹੋ ਜਾਵੇਗੀ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਅਤੇ ਜਿਸ ਪਵਿੱਤਰ ਵਸਤੂ ਦੇ ਵਿਖੇ ਉਸ ਨੇ ਪਾਪ ਕੀਤਾ ਹੋਵੇ, ਉਸ ਵਿੱਚ ਉਹ ਪੰਜਵਾਂ ਹਿੱਸਾ ਹੋਰ ਵਧਾ ਕੇ ਜਾਜਕ ਨੂੰ ਦੇਵੇ ਅਤੇ ਜਾਜਕ ਦੋਸ਼ ਬਲੀ ਦੀ ਭੇਟ ਦਾ ਭੇਡੂ ਚੜ੍ਹਾ ਕੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।

Sien die hoofstuk Kopieer




ਲੇਵੀਆਂ 5:16

Volg ons:

Advertensies


Advertensies