ਲੇਵੀਆਂ 5:3 - ਪਵਿੱਤਰ ਬਾਈਬਲ3 “ਜੇਕਰ ਕੋਈ ਵਿਅਕਤੀ ਮਨੁੱਖੀ ਨਾਪਾਕਤਾ ਨੂੰ ਛੂਹ ਲਵੇ, ਕੁਝ ਵੀ ਜੋ ਕਿਸੇ ਵਿਅਕਤੀ ਨੂੰ ਨਾਪਾਕ ਬਣਾਵੇ, ਭਾਵੇਂ ਉਹ ਇਸ ਤੋਂ ਸਚੇਤ ਨਹੀਂ, ਪਰ ਮਗਰੋਂ ਜਾਣ ਜਾਵੇ ਕਿ ਉਸ ਨੇ ਇਨ੍ਹਾਂ ਵਿੱਚੋਂ ਕਿਸੇ ਨਾਪਾਕ ਚੀਜ਼ ਨੂੰ ਛੂਹ ਲਿਆ ਹੈ, ਤਾਂ ਉਹ ਦੋਸ਼ੀ ਹੋਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)3 ਯਾ ਜੇ ਉਹ ਮਨੁੱਖ ਦੀ ਕਿਸੇ ਗੰਦਕੀ, ਭਾਂਵੇ ਕੋਈ ਗੰਦਕੀ ਹੋਵੇ, ਜਿਸ ਤੋਂ ਮਨੁੱਖ ਅਪਵਿੱਤ੍ਰ ਹੁੰਦਾ ਹੈ, ਛੋਹੇ ਅਤੇ ਉਸ ਨੂੰ ਖਬਰ ਨਾ ਹੋਵੇ ਜਿਸ ਵੇਲੇ ਉਸ ਨੂੰ ਖਬਰ ਹੋਵੇ, ਤਾਂ ਉਹ ਦੋਸ਼ੀ ਠਹਿਰੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਜੇਕਰ ਉਹ ਮਨੁੱਖ ਦੀ ਕਿਸੇ ਗੰਦਗੀ ਨੂੰ ਅਣਜਾਣੇ ਵਿੱਚ ਛੂਹ ਲਵੇ, ਭਾਵੇਂ ਕਿਸੇ ਵੀ ਤਰ੍ਹਾਂ ਦੀ ਗੰਦਗੀ ਹੋਵੇ, ਜਿਸ ਤੋਂ ਮਨੁੱਖ ਅਪਵਿੱਤਰ ਹੁੰਦਾ ਹੈ, ਤਾਂ ਜਿਸ ਵੇਲੇ ਉਸ ਨੂੰ ਇਸ ਬਾਰੇ ਖ਼ਬਰ ਹੋਵੇ, ਤਾਂ ਉਹ ਦੋਸ਼ੀ ਠਹਿਰੇਗਾ। Sien die hoofstuk |