Aanlyn Bybel

- Advertensies -




ਲੇਵੀਆਂ 5:4 - ਪਵਿੱਤਰ ਬਾਈਬਲ

4 “ਜਾਂ ਹੋ ਸੱਕਦਾ ਆਦਮੀ ਕੋਈ ਕਸਮ ਜਲਦੀ ਵਿੱਚ ਲੈ ਲਵੇ ਇਹ ਸਾਬਤ ਕਰਨ ਲਈ ਕਿ ਉਹ ਸੱਚ ਕਹਿ ਰਿਹਾ ਹੈ, ਭਾਵੇਂ ਨਤੀਜਾ ਚੰਗਾ ਹੋਵੇ ਜਾਂ ਬੁਰਾ, ਅਤੇ ਉਹ ਇਸ ਨੂੰ ਮਹਿਸੂਸ ਨਹੀਂ ਕਰਦਾ। ਜਦੋਂ ਉਹ ਮਹਿਸੂਸ ਕਰੇ ਕਿ ਉਸ ਨੇ ਕੀ ਕੀਤਾ ਹੈ, ਉਹ ਦੋਸ਼ੀ ਬਣ ਜਾਂਦਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਯਾ ਜੇ ਕੋਈ ਪ੍ਰਾਣੀ ਹੂੜ੍ਹ ਪੁਣੇ ਨਾਲ ਸੌਂਹ ਚੁਕੇ ਅਤੇ ਆਪਣਿਆਂ ਹੋਠਾਂ ਨਾਲ ਬੁਰਿਆਈ ਕਰਨ ਯਾ ਭਲਿਆਈ ਕਰਨ ਦਾ ਬਚਨ ਦੇਵੇ, ਭਾਂਵੇ ਕੁਝ ਹੋਵੇ, ਜੋ ਮਨੁੱਖ ਤੋਂ ਹੂੜ੍ਹ ਪੁਣੇ ਦੀ ਸੌਂਹ ਨਾਲ ਹੁੰਦਾ ਹੈ ਅਤੇ ਉਹ ਉਸ ਨੂੰ ਖਬਰ ਨਾ ਹੋਵੇ, ਜਿਸ ਵੇਲੇ ਉਸ ਨੂੰ ਖਬਰ ਹੋਵੇ ਤਦ ਉਹ ਇਨ੍ਹਾਂ ਗੱਲਾਂ ਵਿੱਚੋਂ ਇੱਕ ਦਾ ਦੋਸ਼ੀ ਠਹਿਰੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਜੇਕਰ ਕੋਈ ਮਨੁੱਖ ਬਿਨ੍ਹਾਂ ਸੋਚੇ ਸਮਝੇ ਭਲਾ ਜਾਂ ਬੁਰਾ ਕਰਨ ਦੀ ਸਹੁੰ ਚੁੱਕੇ ਅਤੇ ਭਾਵੇਂ ਕਿਸੇ ਵੀ ਤਰ੍ਹਾਂ ਦੀ ਗੱਲ ਉਹ ਬਿਨ੍ਹਾਂ ਸੋਚੇ ਸਮਝੇ ਸਹੁੰ ਚੁੱਕ ਕੇ ਆਖੇ, ਤਾਂ ਜਿਸ ਵੇਲੇ ਉਸ ਨੂੰ ਖ਼ਬਰ ਹੋਵੇ ਤਦ ਉਹ ਇੰਨ੍ਹਾਂ ਗੱਲਾਂ ਵਿੱਚ ਦੋਸ਼ੀ ਠਹਿਰੇਗਾ।

Sien die hoofstuk Kopieer




ਲੇਵੀਆਂ 5:4

Volg ons:

Advertensies


Advertensies