ਲੇਵੀਆਂ 5:6 - ਪਵਿੱਤਰ ਬਾਈਬਲ6 ਉਸ ਨੂੰ ਆਪਣੇ ਪਾਪ ਲਈ ਯਹੋਵਾਹ ਨੂੰ ਆਪਣੀ ਦੋਸ਼ ਦੀ ਭੇਟ ਲੈ ਕੇ ਆਉਣੀ ਚਾਹੀਦੀ ਹੈ। ਉਸ ਨੂੰ ਪਾਪ ਦੀ ਭੇਟ ਵਜੋਂ ਇੱਕ ਲੇਲੀ ਜਾਂ ਇੱਕ ਬੱਕਰੀ ਲਿਆਉਣੀ ਚਾਹੀਦੀ ਹੈ। ਫ਼ੇਰ ਜਾਜਕ ਉਸ ਵਿਅਕਤੀ ਦੇ ਪਾਪ ਲਈ, ਉਸ ਦੇ ਬਦਲੇ ਪਰਾਸਚਿਤ ਕਰੇਗਾ। Sien die hoofstukਪਵਿੱਤਰ ਬਾਈਬਲ O.V. Bible (BSI)6 ਅਤੇ ਉਹ ਆਪਣੇ ਪਾਪ ਦੇ ਲਈ ਜੋ ਉਸ ਨੇ ਕੀਤਾ ਹੈ ਇੱਜੜ ਵਿੱਚੋਂ ਇੱਕ ਲੇਲੀ, ਯਾ ਬੱਕਰਿਆਂ ਦੀ ਪੱਠ, ਦੋਸ਼ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਲਿਆਵੇ ਅਤੇ ਜਾਜਕ ਉਸ ਦੇ ਪਾਪ ਦੇ ਲਈ ਪ੍ਰਾਸਚਿਤ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਹ ਆਪਣੇ ਪਾਪ ਦੇ ਕਾਰਨ ਜੋ ਉਸ ਨੇ ਕੀਤਾ, ਭੇਡ ਜਾਂ ਬੱਕਰੀ ਪਾਪ ਬਲੀ ਦੀ ਭੇਟ ਲਈ ਯਹੋਵਾਹ ਦੇ ਅੱਗੇ ਲਿਆਵੇ, ਤਦ ਜਾਜਕ ਉਸ ਦੇ ਪਾਪ ਦੇ ਲਈ ਪ੍ਰਾਸਚਿਤ ਕਰੇ। Sien die hoofstuk |