Aanlyn Bybel

- Advertensies -




ਲੇਵੀਆਂ 5:9 - ਪਵਿੱਤਰ ਬਾਈਬਲ

9 ਜਾਜਕ ਪਾਪ ਦੀ ਭੇਟ ਦਾ ਖੂਨ ਜਗਵੇਦੀ ਦੇ ਇੱਕ ਪਾਸੇ ਛਿੜਕੇਗਾ ਫ਼ੇਰ ਜਾਜਕ ਬਾਕੀ ਦਾ ਖੂਨ ਜਗਵੇਦੀ ਦੇ ਥੜੇ ਉੱਤੇ ਡੋਲ੍ਹੇਗਾ। ਇਹ ਪਾਪ ਦੀ ਭੇਟ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਅਤੇ ਉਸ ਪਾਪ ਦੀ ਭੇਟ ਦੇ ਲਹੂ ਤੋਂ ਜਗਵੇਦੀ ਦੇ ਇੱਕ ਪਾਸੇ ਕੁਝ ਛਿਣਕੇ ਅਤੇ ਰਹਿੰਦਾ ਲਹੂ ਜਗਵੇਦੀ ਦੇ ਹੇਠ ਡੋਹਲਿਆ ਜਾਵੇ । ਇਹ ਪਾਪ ਦੀ ਭੇਟ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਉਹ ਪਾਪ ਬਲੀ ਦੀ ਭੇਟ ਦੇ ਲਹੂ ਵਿੱਚੋਂ ਕੁਝ ਜਗਵੇਦੀ ਦੇ ਇੱਕ ਪਾਸੇ ਛਿੜਕੇ ਅਤੇ ਬਾਕੀ ਲਹੂ ਜਗਵੇਦੀ ਦੇ ਹੇਠ ਡੋਲ੍ਹਿਆ ਜਾਵੇ, ਇਹ ਪਾਪ ਬਲੀ ਦੀ ਭੇਟ ਹੈ।

Sien die hoofstuk Kopieer




ਲੇਵੀਆਂ 5:9

Volg ons:

Advertensies


Advertensies