Aanlyn Bybel

- Advertensies -




ਲੇਵੀਆਂ 6:12 - ਪਵਿੱਤਰ ਬਾਈਬਲ

12 ਪਰ ਜਗਵੇਦੀ ਦੀ ਅੱਗ ਬਲਦੀ ਰੱਖਣੀ ਚਾਹੀਦੀ ਹੈ। ਇਸ ਨੂੰ ਬੁਝਣ ਨਹੀਂ ਦਿੱਤਾ ਜਾਣਾ ਚਾਹੀਦਾ ਹਰ ਸਵੇਰ ਜਾਜਕ ਨੂੰ ਅੱਗ ਵਿੱਚ ਲੱਕੜਾਂ ਪਾਉਣੀਆਂ ਚਾਹੀਦੀਆਂ ਹਨ। ਉਸ ਨੂੰ ਹੋਮ ਦੀ ਭੇਟ ਨੂੰ ਜਗਵੇਦੀ ਉੱਤੇ ਰੱਖਣਾ ਚਾਹੀਦਾ ਹੈ ਅਤੇ ਸੁੱਖ-ਸਾਂਦ ਦੀ ਭੇਟ ਦੀ ਚਰਬੀ ਸਾੜ ਦੇਣੀ ਚਾਹੀਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਅਤੇ ਜਗਵੇਦੀ ਦੇ ਉੱਤੇ ਜਿਹੜੀ ਅੱਗ ਹੈ ਸੋ ਉਸ ਦੇ ਵਿੱਚ ਬਲਦੀ ਰਹੇ। ਉਹ ਕਦੇ ਨਾ ਬੁਝਾਈ ਜਾਵੇ ਅਤੇ ਜਾਜਕ ਸਵੇਰ ਦੇ ਵੇਲੇ ਸਦਾ ਉਸ ਦੇ ਉੱਤੇ ਲੱਕੜਾਂ ਬਾਲਣ ਅਤੇ ਉਸ ਦੇ ਉੱਤੇ ਹੋਮ ਦੀ ਭੇਟ ਸੁਧਾਰ ਕੇ ਰੱਖੇ ਅਤੇ ਉਹ ਉਸ ਦੇ ਉੱਤੇ ਸੁਖ ਸਾਂਦ ਦੀਆਂ ਭੇਟਾਂ ਦੀ ਚਰਬੀ ਸਾੜੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਨਾ ਬੁਝਾਈ ਜਾਵੇ ਅਤੇ ਜਾਜਕ ਹਰ ਰੋਜ਼ ਸਵੇਰ ਦੇ ਵੇਲੇ ਉਸ ਦੇ ਉੱਤੇ ਲੱਕੜਾਂ ਬਾਲਣ ਅਤੇ ਹੋਮ ਦੀ ਭੇਟ ਸੁਧਾਰ ਕੇ ਰੱਖਣ ਅਤੇ ਉਸ ਦੇ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਸਾੜਨ।

Sien die hoofstuk Kopieer




ਲੇਵੀਆਂ 6:12

Volg ons:

Advertensies


Advertensies