ਲੇਵੀਆਂ 6:14 - ਪਵਿੱਤਰ ਬਾਈਬਲ14 “ਅਨਾਜ ਦੀਆਂ ਭੇਟਾਂ ਦਾ ਨੇਮ ਇਹ ਹੈ; ਹਾਰੂਨ ਦੇ ਪੁੱਤਰ ਇਸ ਨੂੰ ਜਗਵੇਦੀ ਦੇ ਸਾਹਮਣੇ ਯਹੋਵਾਹ ਕੋਲ ਲੈ ਕੇ ਆਉਣ। Sien die hoofstukਪਵਿੱਤਰ ਬਾਈਬਲ O.V. Bible (BSI)14 ਮੈਦੇ ਦੀ ਭੇਟ ਦੀ ਬਿਵਸਥਾ ਇਹ ਹੈ, ਹਾਰੂਨ ਦੇ ਪੁੱਤ੍ਰ ਯਹੋਵਾਹ ਦੇ ਅੱਗੇ ਜਗਵੇਦੀ ਦੇ ਮੋਹਰੇ ਉਸ ਨੂੰ ਚੜ੍ਹਾਉਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਮੈਦੇ ਦੀ ਭੇਟ ਦੀ ਬਿਵਸਥਾ ਇਹ ਹੈ: ਹਾਰੂਨ ਦੇ ਪੁੱਤਰ ਯਹੋਵਾਹ ਦੇ ਅੱਗੇ ਜਗਵੇਦੀ ਦੇ ਸਾਹਮਣੇ ਉਸ ਨੂੰ ਚੜ੍ਹਾਉਣ। Sien die hoofstuk |