Aanlyn Bybel

- Advertensies -




ਲੇਵੀਆਂ 6:2 - ਪਵਿੱਤਰ ਬਾਈਬਲ

2 “ਹੋ ਸੱਕਦਾ ਹੈ ਕੋਈ ਬੰਦਾ ਇਨ੍ਹਾਂ ਵਿੱਚੋਂ ਕੋਈ ਇੱਕ ਪਾਪ ਕਰਕੇ ਯਹੋਵਾਹ ਦੇ ਖਿਲਾਫ਼ ਕੁਝ ਗਲਤ ਕਰੇ: ਕੋਈ ਬੰਦਾ ਕਿਸੇ ਜਮ੍ਹਾਂ ਕਰਾਈ ਹੋਈ ਰਕਮ ਬਾਰੇ ਝੂਠ ਬੋਲ ਸੱਕਦਾ ਜੋ ਉਸ ਨੂੰ ਮਿਲੀ ਹੋਵੇ। ਜਾਂ ਕੋਈ ਬੰਦਾ ਕਿਸੇ ਚੀਜ਼ ਨੂੰ ਚੁਰਾ ਲਵੇ। ਜਾਂ ਕੋਈ ਬੰਦਾ ਕਿਸੇ ਨੂੰ ਧੋਖਾ ਦੇਵੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਜੇ ਕੋਈ ਪ੍ਰਾਣੀ ਪਾਪ ਕਰੇ ਅਤੇ ਯਹੋਵਾਹ ਦੇ ਅੱਗੇ ਦੋਸ਼ ਕਰੇ ਅਤੇ ਉਸ ਵਿੱਚ ਜੋ ਉਸ ਕੋਲ ਗਹਿਣਾ ਰੱਖਿਆ ਸੀ, ਆਪਣੇ ਗੁਆਂਢੀ ਨੂੰ ਝੂਠ ਆਖੇ, ਯਾ ਵਹਦੇ ਵਿੱਚ, ਯਾ ਠੱਗੀ ਵਿੱਚ ਯਾ ਆਪਣੇ ਗੁਆਂਢੀ ਨਾਲ ਸਖ਼ਤੀ ਕੀਤੀ ਹੋਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਜੇ ਕੋਈ ਮਨੁੱਖ ਯਹੋਵਾਹ ਦੇ ਵਿਰੁੱਧ ਪਾਪ ਕਰਕੇ ਦੋਸ਼ੀ ਠਹਿਰੇ ਅਤੇ ਆਪਣੇ ਗੁਆਂਢੀ ਨਾਲ ਗਿਰਵੀ ਰੱਖੀ ਹੋਈ ਵਸਤੂ, ਲੈਣ-ਦੇਣ ਅਤੇ ਠੱਗੀ ਦੇ ਮਾਮਲਿਆਂ ਵਿੱਚ ਉਸ ਨਾਲ ਧੋਖਾ ਕਰੇ ਜਾਂ ਉਸ ਨੂੰ ਲੁੱਟੇ,

Sien die hoofstuk Kopieer




ਲੇਵੀਆਂ 6:2

Volg ons:

Advertensies


Advertensies