ਲੇਵੀਆਂ 6:20 - ਪਵਿੱਤਰ ਬਾਈਬਲ20 “ਇਹ ਉਹ ਭੇਟ ਹੈ ਜਿਹੜੀ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਯਹੋਵਾਹ ਲਈ ਲੈ ਕੇ ਆਉਣੀ ਚਾਹੀਦੀ ਹੈ। ਉਨ੍ਹਾਂ ਨੂੰ ਇਹ ਉਸ ਦਿਨ ਕਰਨਾ ਚਾਹੀਦਾ ਜਦੋਂ ਹਾਰੂਨ ਨੂੰ ਪਰਧਾਨ ਜਾਜਕ ਵਜੋਂ ਮਸਹ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਅਨਾਜ ਦੀ ਭੇਟ ਵਜੋਂ 8 ਕੱਪ ਮੈਦੇ ਦੇ ਲੈ ਕੇ ਆਉਣੇ ਚਾਹੀਦੇ ਹਨ। (ਇਹ ਨਿਯਮਿਤ ਅਨਾਜ ਦੀ ਭੇਟ ਹੈ।) ਉਨ੍ਹਾਂ ਨੂੰ ਇਸਦਾ ਅੱਧਾ ਹਿੱਸਾ ਸਵੇਰੇ ਲੈ ਕੇ ਆਉਣਾ ਚਾਹੀਦਾ ਹੈ ਅਤੇ ਅੱਧਾ ਸ਼ਾਮ ਨੂੰ। Sien die hoofstukਪਵਿੱਤਰ ਬਾਈਬਲ O.V. Bible (BSI)20 ਹਾਰੂਨ ਅਤੇ ਉਸ ਦੇ ਪੁੱਤ੍ਰਾਂ ਦੀ ਭੇਟ ਜੋ ਉਨ੍ਹਾਂ ਨੂੰ ਉਸ ਦੇ ਮਸਹ ਕਰਨ ਦੇ ਦਿਨ ਵਿੱਚ ਯਹੋਵਾਹ ਦੇ ਅੱਗੇ ਚੜ੍ਹਾਉਣੀ ਹੈ ਸੋ ਇਹ ਹੈ, ਇੱਕ ਸਦਾ ਦੀ ਮੈਦੇ ਦੀ ਭੇਟ ਦੇ ਲਈ ਮੈਦੇ ਦੇ ਇੱਕ ਏਫਾਹ ਦਾ ਦਸਵਾਂ ਹਿੱਸਾ,ਅੱਧਾ ਸਵੇਰ ਨੂੰ ਤੇ ਅੱਧਾ ਰਾਤ ਨੂੰ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਜਿਸ ਦਿਨ ਹਾਰੂਨ ਨੂੰ ਮਸਹ ਕੀਤਾ ਜਾਵੇ, ਉਸ ਦਿਨ ਉਹ ਆਪਣੇ ਪੁੱਤਰਾਂ ਦੇ ਨਾਲ ਯਹੋਵਾਹ ਦੇ ਅੱਗੇ ਭੇਟ ਚੜ੍ਹਾਵੇ ਅਰਥਾਤ ਏਫਾਹ ਦਾ ਦਸਵਾਂ ਹਿੱਸਾ, ਇੱਕ ਸਦਾ ਦੀ ਮੈਦੇ ਦੀ ਭੇਟ ਦੇ ਲਈ ਅੱਧਾ ਸਵੇਰ ਨੂੰ ਅਤੇ ਅੱਧਾ ਰਾਤ ਨੂੰ ਚੜ੍ਹਾਵੇ। Sien die hoofstuk |