Aanlyn Bybel

- Advertensies -




ਲੇਵੀਆਂ 6:22 - ਪਵਿੱਤਰ ਬਾਈਬਲ

22-23 “ਉਸ ਜਾਜਕ ਨੂੰ ਜਿਹੜਾ ਹਾਰੂਨ ਦੇ ਉੱਤਰਾਧਿਕਾਰੀਆਂ ਵਿੱਚੋਂ ਹਾਰੂਨ ਦੀ ਥਾਂ ਲੈਣ ਲਈ ਚੁਣਿਆ ਜਾਂਦਾ, ਯਹੋਵਾਹ ਨੂੰ ਇਹ ਭੇਟ ਦੇਣੀ ਚਾਹੀਦੀ ਹੈ। ਇਹ ਨੇਮ ਸਦਾ ਲਈ ਜਾਰੀ ਰਹੇਗਾ। ਜਾਜਕ ਦੀ ਅਨਾਜ ਦੀ ਭੇਟ ਨੂੰ ਪੂਰੀ ਤਰ੍ਹਾਂ ਸਾੜਨਾ ਚਾਹੀਦਾ ਅਤੇ ਇਸ ਨੂੰ ਖਾਣਾ ਨਹੀਂ ਚਾਹੀਦਾ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

22 ਅਤੇ ਉਸ ਦੇ ਪੁੱਤ੍ਰਾਂ ਵਿੱਚੋਂ ਜਿਸ ਜਾਜਕ ਨੂੰ ਉਸ ਦੀ ਥਾਂ ਵਿੱਚ ਮਸਹ ਕਰਨਾ ਹੈ, ਉਸ ਨੂੰ ਚੜ੍ਹਾਵੇ, ਇਹ ਯਹੋਵਾਹ ਦੇ ਅੱਗੇ ਇੱਕ ਸਦਾ ਦੀ ਬਿਧੀ ਹੈ। ਉਹ ਸਮੁੱਚਾ ਸਾੜਿਆ ਜਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਹਾਰੂਨ ਦੇ ਪੁੱਤਰਾਂ ਵਿੱਚੋਂ ਜਿਸ ਨੂੰ ਵੀ ਜਾਜਕ ਹੋਣ ਲਈ ਮਸਹ ਕੀਤਾ ਜਾਵੇ ਉਹ ਉਸ ਭੇਟ ਨੂੰ ਚੜ੍ਹਾਵੇ, ਇਹ ਯਹੋਵਾਹ ਦੇ ਅੱਗੇ ਇੱਕ ਸਦਾ ਦੀ ਬਿਧੀ ਹੈ। ਇਹ ਸਾਰੀ ਭੇਟ ਸਾੜੀ ਜਾਵੇ।

Sien die hoofstuk Kopieer




ਲੇਵੀਆਂ 6:22

Volg ons:

Advertensies


Advertensies