ਲੇਵੀਆਂ 6:26 - ਪਵਿੱਤਰ ਬਾਈਬਲ26 ਜਿਹੜਾ ਜਾਜਕ ਪਾਪ ਦੀ ਭੇਟ ਨੂੰ ਭੇਟ ਕਰਦਾ ਹੈ ਉਸ ਨੂੰ ਇਸ ਨੂੰ ਖਾਣਾ ਚਾਹੀਦਾ ਹੈ। ਪਰ ਉਸ ਨੂੰ ਇਸ ਮੰਡਲੀ ਵਾਲੇ ਤੰਬੂ ਦੇ ਆਲੇ-ਦੁਆਲੇ ਦੇ ਵਿਹੜੇ ਵਿੱਚ ਪਵਿੱਤਰ ਸਥਾਨ ਉੱਤੇ ਖਾਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)26 ਜਿਹੜਾ ਜਾਜਕ ਉਸ ਨੂੰ ਪਾਪ ਦੇ ਲਈ ਚੜ੍ਹਾਵੇ ਸੋ ਉਸ ਨੂੰ ਖਾਵੇ, ਉਹ ਮੰਡਲੀ ਦੇ ਡੇਰੇ ਦੇ ਚੌਪਟੇ ਵਿੱਚ ਪਵਿੱਤ੍ਰ ਥਾਂ ਵਿੱਚ ਖਾਧੀ ਜਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਜਿਹੜਾ ਜਾਜਕ ਪਾਪ ਬਲੀ ਚੜ੍ਹਾਵੇ ਉਹ ਹੀ ਉਸ ਨੂੰ ਖਾਵੇ, ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ। Sien die hoofstuk |