ਲੇਵੀਆਂ 6:3 - ਪਵਿੱਤਰ ਬਾਈਬਲ3 ਜਾਂ ਹੋ ਸੱਕਦਾ ਕਿ ਕੋਈ ਬੰਦਾ ਗੁਆਂਢੀ ਦੀ ਗੁਆਚੀ ਹੋਈ ਕਿਸੇ ਚੀਜ਼ ਨੂੰ ਲੱਭ ਲਵੇ ਅਤੇ ਇਸ ਬਾਰੇ ਝੂਠ ਬੋਲੇ। ਜਾਂ ਹੋ ਸੱਕਦਾ ਕੋਈ ਬੰਦਾ ਕਾਸੇ ਬਾਰੇ ਝੂਠੀ ਸੌਂਹ ਖਾਵੇ ਜਾਂ ਉਹ ਕੋਈ ਹੋਰ ਪਾਪ ਕਰੋ। Sien die hoofstukਪਵਿੱਤਰ ਬਾਈਬਲ O.V. Bible (BSI)3 ਯਾ ਉਸ ਵਸਤ ਨੂੰ ਜਿਹੜੀ ਗੁਆਚ ਗਈ ਹੋਵੇ ਲਭੇ ਅਤੇ ਉਸ ਦੇ ਉੱਤੇ ਝੂਠ ਆਖੇ ਅਤੇ ਝੂਠ ਦੀ ਸੌਂਹ ਚੁੱਕੇ, ਇਨ੍ਹਾਂ ਸਭਨਾਂ ਗੱਲਾਂ ਵਿੱਚ ਮਨੁੱਖ ਪਾਪ ਜੋ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜਾਂ ਕਿਸੇ ਗੁਆਚੀ ਹੋਈ ਵਸਤੂ ਨੂੰ ਲੱਭੇ ਅਤੇ ਉਸ ਦੇ ਵਿਖੇ ਝੂਠ ਬੋਲੇ ਅਤੇ ਝੂਠੀ ਸਹੁੰ ਚੁੱਕੇ, ਅਜਿਹਾ ਕੋਈ ਵੀ ਕੰਮ ਜਿਸ ਨੂੰ ਕਰਕੇ ਮਨੁੱਖ ਪਾਪੀ ਠਹਿਰਦਾ ਹੈ, Sien die hoofstuk |