ਲੇਵੀਆਂ 6:30 - ਪਵਿੱਤਰ ਬਾਈਬਲ30 ਪਰ ਜੇ ਪਾਪ ਦੀ ਭੇਟ ਦਾ ਖੂਨ ਮੰਡਲੀ ਵਾਲੇ ਤੰਬੂ ਵਿੱਚ ਲਿਜਾਇਆ ਗਿਆ ਸੀ ਅਤੇ ਪਵਿੱਤਰ ਸਥਾਨ ਵਿੱਚ ਪਰਾਸਚਿਤ ਕਰਨ ਲਈ ਵਰਤਿਆ ਗਿਆ ਸੀ, ਤਾਂ ਇਸ ਪਾਪ ਦੀ ਭੇਟ ਨੂੰ ਨਹੀਂ ਖਾਣਾ ਚਾਹੀਦਾ ਅਤੇ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)30 ਅਤੇ ਕੋਈ ਪਾਪ ਦੀ ਭੇਟ ਜਿਸ ਦਾ ਕੁਝ ਲਹੂ ਮੰਡਲੀ ਦੇ ਡੇਰੇ ਵਿੱਚ ਪਵਿੱਤ੍ਰ ਥਾਂ ਵਿੱਚ ਪ੍ਰਾਸਚਿਤ ਕਰਨ ਲਈ ਆਂਦਾ ਜਾਵੇ, ਨਾ ਖਾਣਾ, ਉਹ ਅੱਗ ਵਿੱਚ ਸਾੜਿਆ ਜਾਵੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਪਰ ਜਿਸ ਪਾਪ ਬਲੀ ਦੀ ਭੇਟ ਦੇ ਲਹੂ ਵਿੱਚੋਂ ਕੁਝ ਵੀ ਲਹੂ ਮੰਡਲੀ ਦੇ ਡੇਰੇ ਵਿੱਚ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਲਿਆਇਆ ਜਾਵੇ, ਉਸ ਦਾ ਮਾਸ ਕਦੀ ਵੀ ਨਾ ਖਾਧਾ ਜਾਵੇ, ਨਾ ਹੀ ਉਹ ਅੱਗ ਵਿੱਚ ਸਾੜਿਆ ਜਾਵੇ। Sien die hoofstuk |