ਲੇਵੀਆਂ 6:5 - ਪਵਿੱਤਰ ਬਾਈਬਲ5 ਜਾਂ ਉਸ ਨੇ ਜੋ ਵੀ ਝੂਠੀ ਸੌਂਹ ਖਾਧੀ, ਉਸ ਨੂੰ ਇਸਦੀ ਪੂਰੀ ਕੀਮਤ ਵਿੱਚ ਚੀਜ਼ ਦੇ ਮੁੱਲ ਦਾ ਪੰਜਵਾਂ ਹਿੱਸਾ ਵੱਧ ਜਮ੍ਹਾਂ ਕਰਕੇ ਅਦਾ ਕਰਨਾ ਚਾਹੀਦਾ ਹੈ। ਉਸ ਨੂੰ ਇਹ ਪੈਸਾ ਜਦੋਂ ਉਹ ਆਪਣਾ ਦੋਸ਼ ਦੀ ਭੇਟ ਲੈ ਕੇ ਆਉਂਦਾ, ਉਸ ਦੇ ਅਸਲੀ ਮਾਲਕ ਨੂੰ ਦੇਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਯਾ ਉਹ ਸਾਰਾ ਜਿਸ ਦੇ ਵਿੱਚ ਉਸ ਨੇ ਝੂਠੀ ਸੌਂਹ ਚੁੱਕੀ ਉਹ ਉਸ ਨੂੰ ਉਸੇ ਤਰਾਂ ਸਾਰਾ ਮੋੜ ਦੇਵੇ ਅਤੇ ਉਸ ਦੇ ਨਾਲ ਭੀ ਇੱਕ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਨੂੰ ਜਿਸ ਦਾ ਹੈ ਦੇ ਦੇਵੇ, ਆਪਣੀ ਪਾਪ ਦੀ ਭੇਟ ਦੇ ਦਿਹਾੜੇ ਵਿੱਚ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਾਂ ਕੋਈ ਵੀ ਵਸਤੂ ਹੋਵੇ ਜਿਸ ਦੇ ਵਿਖੇ ਉਸ ਨੇ ਝੂਠੀ ਸਹੁੰ ਚੁੱਕੀ ਹੋਵੇ, ਤਾਂ ਜਿਸ ਦਿਨ ਉਸ ਨੂੰ ਇਹ ਖ਼ਬਰ ਹੋਵੇ ਕਿ ਉਹ ਦੋਸ਼ੀ ਹੈ ਤਾਂ ਉਹ ਉਸ ਨੂੰ ਉਸੇ ਤਰ੍ਹਾਂ ਹੀ ਸਗੋਂ ਉਸ ਦੇ ਨਾਲ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਦੇ ਸੁਆਮੀ ਨੂੰ ਮੋੜ ਦੇਵੇ। Sien die hoofstuk |