ਲੇਵੀਆਂ 6:7 - ਪਵਿੱਤਰ ਬਾਈਬਲ7 ਫ਼ੇਰ ਜਾਜਕ ਯਹੋਵਾਹ ਦੇ ਅੱਗੇ ਜਾਵੇਗਾ ਅਤੇ ਉਸ ਵਿਅਕਤੀ ਲਈ ਪਰਾਸਚਿਤ ਕਰੇਗਾ ਅਤੇ ਉਹ ਗੱਲਾਂ ਜਿਨ੍ਹਾਂ ਨੂੰ ਕਰਕੇ ਉਹ ਦੋਸ਼ੀ ਬਣਿਆ ਸੀ ਮਾਫ਼ ਕਰ ਦਿੱਤੀਆਂ ਜਾਣਗੀਆਂ।” Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ਅਤੇ ਜਿਸ ਦੇ ਵਿੱਚ ਉਸ ਨੇ ਪਾਪ ਕੀਤਾ ਹੈ, ਸੋ ਸਭ ਕੁਝ ਦੀ ਖਿਮਾ ਉਸ ਨੂੰ ਹੋ ਜਾਵੇਗੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ਅਤੇ ਜਿਸ ਕੰਮ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮਾਫ਼ ਕੀਤਾ ਜਾਵੇਗਾ। Sien die hoofstuk |