ਲੇਵੀਆਂ 7:10 - ਪਵਿੱਤਰ ਬਾਈਬਲ10 ਪਰ ਹਰ ਅਨਾਜ ਦੀ ਭੇਟ ਜੋ ਸੁੱਕੀ ਹੈ ਜਾਂ ਤੇਲ ਨਾਲ ਮਿਲੀ ਹੋਈ ਹਾਰੂਨ ਦੇ ਸਾਰੇ ਪੁੱਤਰਾਂ ਦੀ ਹੋਵੇਗੀ। ਉਹ ਇਸ ਭੋਜਨ ਨੂੰ ਸਾਂਝਾ ਕਰਨਗੇ। Sien die hoofstukਪਵਿੱਤਰ ਬਾਈਬਲ O.V. Bible (BSI)10 ਅਤੇ ਸੱਭੇ ਮੈਦੇ ਦੀਆਂ ਭੇਟਾਂ ਭਾਵੇਂ ਤੇਲ ਨਾਲ ਰਲੀਆਂ ਹੋਈਆਂ ਭਾਵੇਂ ਰੁੱਖੀਆਂ, ਸੋ ਹਾਰੂਨ ਦੇ ਸਾਰੇ ਪੁੱਤ੍ਰ ਇੱਕੋ ਜਿਹੇ ਵੰਡਣ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਸਾਰੀਆਂ ਮੈਦੇ ਦੀਆਂ ਭੇਟਾਂ, ਭਾਵੇਂ ਤੇਲ ਨਾਲ ਰਲੀਆਂ ਹੋਈਆਂ ਹੋਣ ਭਾਵੇਂ ਰੁੱਖੀਆਂ, ਉਹ ਹਾਰੂਨ ਦੇ ਸਾਰੇ ਪੁੱਤਰਾਂ ਨੂੰ ਇੱਕੋ ਬਰਾਬਰ ਵੰਡੀਆਂ ਜਾਣ। Sien die hoofstuk |