ਲੇਵੀਆਂ 7:13 - ਪਵਿੱਤਰ ਬਾਈਬਲ13 ਧੰਨਵਾਦ ਦੇ ਸੁੱਖ-ਸਾਂਦ ਦੀ ਭੇਟ ਦੇ ਨਾਲ, ਉਸ ਵਿਅਕਤੀ ਨੂੰ ਪਤੀਰੀ ਰੋਟੀ ਦੇ ਕੇਕ ਲਿਆਉਣੇ ਚਾਹੀਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)13 ਅਤੇ ਪੂੜੀਆਂ ਦੇ ਨਾਲ ਉਹ ਆਪਣੀ ਭੇਟ ਵਿੱਚ ਆਪਣੀਆਂ ਸੁਖ ਸਾਂਦ ਦੀਆਂ ਭੇਟਾਂ ਦੇ ਧੰਨਵਾਦਾਂ ਦੀ ਬਲੀ ਨਾਲ ਖ਼ਮੀਰੀ ਰੋਟੀ ਭੀ ਚੜ੍ਹਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਉਹ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਵਿੱਚ ਧੰਨਵਾਦ ਦੀ ਬਲੀ ਨਾਲ ਖ਼ਮੀਰੀ ਰੋਟੀ ਵੀ ਚੜ੍ਹਾਵੇ। Sien die hoofstuk |