ਲੇਵੀਆਂ 7:16 - ਪਵਿੱਤਰ ਬਾਈਬਲ16 “ਜੇਕਰ ਉਸਦੀ ਭੇਟ ਕਿਸੇ ਖਾਸ ਸੌਂਹ ਜਾਂ ਸਵੈਇੱਛਿਤ ਚੜ੍ਹਾਵੇ ਕਾਰਣ ਹੈ, ਤਾਂ ਬਲੀ ਉਸੇ ਦਿਨ ਖਾਧੀ ਜਾਣੀ ਚਾਹੀਦੀ ਹੈ ਜਿਸ ਦਿਨ ਉਹ ਇਸ ਨੂੰ ਭੇਟ ਕਰਦਾ ਹੈ। ਜੇ ਇਸ ਵਿੱਚੋਂ ਕੁਝ ਬਚ ਜਾਵੇ ਤਾਂ ਇਸ ਨੂੰ ਅਗਲੇ ਦਿਨ ਖਾ ਲਿਆ ਜਾਵੇ। Sien die hoofstukਪਵਿੱਤਰ ਬਾਈਬਲ O.V. Bible (BSI)16 ਪਰ ਜੇ ਉਸ ਦੀ ਭੇਟ ਦੀ ਬਲੀ ਕੋਈ ਸੁੱਖਣਾ ਹੋਵੇ, ਯਾ ਪ੍ਰਸਿੰਨਤਾ ਦੀ ਭੇਟ ਹੋਵੇ, ਤਾਂ ਉਹ ਉਸੇ ਦਿਨ ਜਿਸ ਦੇ ਵਿੱਚ ਉਹ ਆਪਣੀ ਬਲੀ ਚੜ੍ਹਾਉਂਦਾ ਹੈ ਖਾਧੀ ਜਾਏ, ਅਤੇ ਜੋ ਰਹੇ ਸੋ ਦੂਜੇ ਦਿਨ ਭੀ ਖਾਧਾ ਜਾਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਪਰ ਜੇਕਰ ਉਸ ਦੀ ਬਲੀ ਵਿੱਚੋਂ ਕੁਝ ਚੜ੍ਹਾਵਾ ਭਾਵੇਂ ਉਹ ਸੁੱਖਣਾ ਦਾ, ਜਾਂ ਖੁਸ਼ੀ ਦੀ ਭੇਟ ਦਾ ਹੋਵੇ, ਤਾਂ ਉਹ ਉਸੇ ਦਿਨ ਖਾਧਾ ਜਾਵੇ, ਜਿਸ ਦਿਨ ਉਹ ਆਪਣੀ ਬਲੀ ਚੜ੍ਹਾਉਂਦਾ ਹੈ, ਅਤੇ ਜੋ ਬਾਕੀ ਬਚ ਜਾਵੇ ਉਹ ਦੂਜੇ ਦਿਨ ਵੀ ਖਾਧਾ ਜਾਵੇ। Sien die hoofstuk |