ਲੇਵੀਆਂ 7:19 - ਪਵਿੱਤਰ ਬਾਈਬਲ19 “ਇਹ ਵੀ ਗੱਲ ਹੈ ਕਿ ਲੋਕਾਂ ਨੂੰ ਉਹ ਮਾਸ ਨਹੀਂ ਖਾਣਾ ਚਾਹੀਦਾ ਜਿਸ ਨੂੰ ਕੋਈ ਨਾਪਾਕ ਸ਼ੈਅ ਛੂਹ ਲੈਂਦੀ ਹੈ। ਉਨ੍ਹਾਂ ਨੂੰ ਇਸ ਮਾਸ ਨੂੰ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ। ਹਰ ਉਹ ਬੰਦਾ ਜਿਹੜਾ ਪਾਕ ਹੈ ਉਹ ਸੁੱਖ-ਸਾਂਦ ਦੀ ਭੇਟ ਦਾ ਮਾਸ ਖਾ ਸੱਕਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)19 ਅਤੇ ਉਹ ਮਾਸ ਜੋ ਕਿਸੇ ਅਪਵਿੱਤ੍ਰ ਵਸਤ ਨਾਲ ਛੋਹੇ ਸੋ ਖਾਧਾ ਨਾ ਜਾਏ ਉਹ ਅੱਗ ਨਾਲ ਸਾੜਿਆ ਜਾਏ ਅਤੇ ਮਾਸ ਜੋ ਹੈ, ਸੋ ਸਾਰੇ ਪਵਿੱਤ੍ਰ ਲੋਕ ਉਸ ਤੋਂ ਖਾਣ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਪਰ ਜਿਹੜਾ ਮਾਸ ਕਿਸੇ ਅਸ਼ੁੱਧ ਵਸਤੂ ਨਾਲ ਛੂਹੇ, ਉਹ ਖਾਧਾ ਨਾ ਜਾਵੇ, ਉਹ ਅੱਗ ਨਾਲ ਸਾੜਿਆ ਜਾਵੇ। ਸੁੱਖ-ਸਾਂਦ ਦੀਆਂ ਬਲੀਆਂ ਦੇ ਮਾਸ ਨੂੰ ਉਹ ਸਾਰੇ ਲੋਕ ਖਾਣ ਜੋ ਸ਼ੁੱਧ ਹੋਣ। Sien die hoofstuk |