ਲੇਵੀਆਂ 7:2 - ਪਵਿੱਤਰ ਬਾਈਬਲ2 ਉਨ੍ਹਾਂ ਨੂੰ ਦੋਸ਼ ਦੀ ਭੇਟ ਨੂੰ ਉਸੇ ਥਾਂ ਮਾਰਨਾ ਚਾਹੀਦਾ ਹੈ ਜਿੱਥੇ ਹੋਮ ਦੀਆਂ ਭੇਟਾਂ ਨੂੰ ਮਾਰਿਆ ਜਾਂਦਾ। ਫ਼ੇਰ ਜਾਜਕ ਨੂੰ ਦੋਸ਼ ਦੀ ਭੇਟ ਦੇ ਖੂਨ ਨੂੰ ਜਗਵੇਦੀ ਦੇ ਸਾਰੀਂ ਪਾਸੀਂ ਡੋਲ੍ਹਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)2 ਜਿੱਥੇ ਓਹ ਹੋਮ ਦੀ ਭੇਟ ਨੂੰ ਕੱਟਦੇ ਹਨ ਉੱਥੇ ਹੀ ਓਹ ਦੋਸ਼ ਦੀ ਭੇਟ ਨੂੰ ਕੱਟਣ ਅਤੇ ਉਸ ਦੇ ਲਹੂ ਤੋਂ ਉਸ ਜਗਵੇਦੀ ਦੇ ਉੱਤੇ ਚੁਫੇਰੇ ਛਿਣਕੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜਿੱਥੇ ਉਹ ਹੋਮ ਬਲੀ ਦੀ ਭੇਟ ਨੂੰ ਵੱਢਦੇ ਹਨ, ਉੱਥੇ ਹੀ ਉਹ ਦੋਸ਼ ਬਲੀ ਦੀ ਭੇਟ ਨੂੰ ਵੱਢਣ ਅਤੇ ਉਸ ਦੇ ਲਹੂ ਤੋਂ ਜਾਜਕ ਜਗਵੇਦੀ ਦੇ ਚੁਫ਼ੇਰੇ ਛਿੜਕਣ। Sien die hoofstuk |