Aanlyn Bybel

- Advertensies -




ਲੇਵੀਆਂ 7:21 - ਪਵਿੱਤਰ ਬਾਈਬਲ

21 “ਜੇਕਰ ਕੋਈ ਬੰਦਾ ਨਾਪਾਕ ਹੈ, ਕਿਉਂਕਿ ਉਸ ਨੇ ਕਿਸੇ ਮਨੁੱਖੀ ਨਾਪਾਕਤਾ ਜਾਂ ਜਾਨਵਰ ਦੀ ਨਾਪਾਕਤਾ ਜਾਂ ਕਿਸੇ ਘਿਰਣਾਯੋਗ ਪ੍ਰਾਣੀ ਦੀ ਨਾਪਾਕਤਾ ਨੂੰ ਛੂਹ ਲਿਆ, ਅਤੇ ਜੇਕਰ ਉਹ ਯਹੋਵਾਹ ਨੂੰ ਚੜ੍ਹਾਈ ਸੁੱਖ-ਸਾਂਦ ਦੀ ਭੇਟ ਦਾ ਮਾਸ ਖਾ ਲੈਂਦਾ ਹੈ, ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

21 ਨਾਲੇ ਉਹ ਪ੍ਰਾਣੀ ਜਿਹੜਾ ਕਿਸੇ ਅਪਵਿੱਤ੍ਰ ਵਸਤ ਨੂੰ ਛੋਹੇ ਜਿਹੀ ਮਨੁੱਖ ਦੀ ਅਪਵਿੱਤ੍ਰਾਈ, ਯਾ ਕਿਸੇ ਅਪਵਿੱਤ੍ਰ ਪਸੂ, ਯਾ ਕਿਸੇ ਗਿਲਾਨ ਅਪਵਿੱਤ੍ਰ ਵਸਤ, ਅਤੇ ਫੇਰ ਉਨ੍ਹਾਂ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਦੇ ਮਾਸ ਵਿੱਚੋਂ, ਜੋ ਯਹੋਵਾਹ ਦੀਆਂ ਹਨ ਖਾਵੇ ਤਾਂ ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਅਤੇ ਜੇਕਰ ਕੋਈ ਕਿਸੇ ਅਪਵਿੱਤਰ ਵਸਤੂ ਨੂੰ ਛੂਹੇ ਅਤੇ ਯਹੋਵਾਹ ਦੀਆਂ ਸੁੱਖ-ਸਾਂਦ ਦੀਆਂ ਭੇਟਾਂ ਦੇ ਮਾਸ ਵਿੱਚੋਂ ਕੁਝ ਖਾਵੇ ਤਾਂ ਉਹ ਵੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। ਭਾਵੇਂ ਉਹ ਮਨੁੱਖ ਦੀ ਕੋਈ ਅਸ਼ੁੱਧ ਵਸਤੂ, ਜਾਂ ਅਸ਼ੁੱਧ ਪਸ਼ੂ, ਜਾਂ ਕੋਈ ਵੀ ਅਸ਼ੁੱਧ ਜਾਂ ਘਿਣਾਉਣੀ ਵਸਤੂ ਹੋਵੇ।

Sien die hoofstuk Kopieer




ਲੇਵੀਆਂ 7:21

Volg ons:

Advertensies


Advertensies