ਲੇਵੀਆਂ 7:23 - ਪਵਿੱਤਰ ਬਾਈਬਲ23 “ਇਸਰਾਏਲ ਦੇ ਲੋਕਾਂ ਨੂੰ ਆਖ; ਤੁਹਾਨੂੰ ਗਾਵਾਂ, ਭੇਡਾਂ ਜਾਂ ਬੱਕਰੀਆਂ ਦੀ ਚਰਬੀ ਨਹੀਂ ਖਾਣੀ ਚਾਹੀਦੀ। Sien die hoofstukਪਵਿੱਤਰ ਬਾਈਬਲ O.V. Bible (BSI)23 ਇਸਰਾਏਲੀਆਂ ਨਾਲ ਬੋਲ ਕਿ ਤੁਸਾਂ ਕਿਸੇ ਪ੍ਰਕਾਰ ਦੀ ਚਰਬੀ, ਭਾਵੇਂ ਬਲਦ ਦੀ, ਭਾਵੇਂ ਭੇਡ ਦੀ, ਭਾਵੇਂ ਬੱਕਰੇ ਦੀ, ਨਾ ਖਾਣੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਇਸਰਾਏਲੀਆਂ ਨੂੰ ਆਖ ਕਿ ਤੁਸੀਂ ਕਿਸੇ ਪ੍ਰਕਾਰ ਦੀ ਚਰਬੀ ਨਾ ਖਾਣਾ, ਭਾਵੇਂ ਬਲ਼ਦ ਦੀ, ਭਾਵੇਂ ਭੇਡ ਦੀ, ਭਾਵੇਂ ਬੱਕਰੇ ਦੀ ਹੋਵੇ। Sien die hoofstuk |