Aanlyn Bybel

- Advertensies -




ਲੇਵੀਆਂ 7:25 - ਪਵਿੱਤਰ ਬਾਈਬਲ

25 ਜੇ ਕੋਈ ਬੰਦਾ ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਗਈ ਭੇਟ ਦੇ ਜਾਨਵਰ ਦੀ ਚਰਬੀ ਖਾਂਦਾ ਹੈ, ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

25 ਕਿਉਂ ਕੇ ਜਿਹੜਾ ਉਸ ਪਸੂ ਦੀ ਜਿਸ ਨੂੰ ਮਨੁੱਖ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਕਰਕੇ ਚੜ੍ਹਾਉਂਦੇ ਹਨ ਚਰਬੀ ਖਾਵੇ ਤਾਂ ਉਹ ਪ੍ਰਾਣੀ, ਜੋ ਉਸ ਨੂੰ ਖਾਂਦਾ ਹੈ ਸੋ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਕੋਈ ਵੀ ਜਿਹੜਾ ਅਜਿਹੇ ਪਸ਼ੂ ਦੀ ਚਰਬੀ ਨੂੰ ਖਾਵੇ, ਜਿਸ ਨੂੰ ਮਨੁੱਖ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਕਰਕੇ ਚੜ੍ਹਾਉਂਦੇ ਹਨ ਤਾਂ ਉਸ ਨੂੰ ਖਾਣ ਵਾਲਾ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।

Sien die hoofstuk Kopieer




ਲੇਵੀਆਂ 7:25

Volg ons:

Advertensies


Advertensies