Aanlyn Bybel

- Advertensies -




ਲੇਵੀਆਂ 7:3 - ਪਵਿੱਤਰ ਬਾਈਬਲ

3 “ਜਾਜਕ ਨੂੰ ਦੋਸ਼ ਦੀ ਭੇਟ ਦੀ ਸਾਰੀ ਚਰਬੀ ਭੇਟ ਕਰਨੀ ਚਾਹੀਦੀ ਹੈ। ਉਸ ਨੂੰ ਚਰਬੀ ਵਾਲੀ ਪੂਛ ਅਤੇ ਉਹ ਚਰਬੀ ਜਿਹੜੀ ਉਸ ਦੇ ਅੰਦਰਲੇ ਅੰਗਾਂ ਵਿੱਚ ਹੈ, ਭੇਟ ਕਰਨੀ ਚਾਹੀਦੀ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਅਤੇ ਉਹ ਉਸ ਦੀ ਸਾਰੀ ਚਰਬੀ ਚੜ੍ਹਾਵੇ, ਪੂਛ ਅਤੇ ਉਹ ਚਰਬੀ ਜੋ ਆਂਦ੍ਰਾਂ ਨੂੰ ਢੱਕਦੀ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਉਹ ਉਸ ਦੀ ਸਾਰੀ ਚਰਬੀ ਨੂੰ ਚੜ੍ਹਾਉਣ ਅਰਥਾਤ ਮੋਟੀ ਪੂਛ ਅਤੇ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ।

Sien die hoofstuk Kopieer




ਲੇਵੀਆਂ 7:3

Volg ons:

Advertensies


Advertensies