Aanlyn Bybel

- Advertensies -




ਲੇਵੀਆਂ 7:30 - ਪਵਿੱਤਰ ਬਾਈਬਲ

30 ਸੁਗਾਤ ਦਾ ਉਹ ਹਿੱਸਾ ਅੱਗ ਵਿੱਚ ਸਾੜਿਆ ਜਾਵੇਗਾ। ਉਸ ਨੂੰ ਸੁਗਾਤ ਦਾ ਉਹ ਹਿੱਸਾ ਆਪਣੇ ਹੱਥਾਂ ਵਿੱਚ ਫ਼ੜਕੇ ਲਿਆਉਣਾ ਚਾਹੀਦਾ ਹੈ। ਉਸ ਨੂੰ ਜਾਨਵਰ ਦਾ ਸੀਨਾ ਅਤੇ ਚਰਬੀ ਜਾਜਕ ਕੋਲ ਲਿਆਉਣੀ ਚਾਹੀਦੀ ਹੈ। ਸੀਨੇ ਨੂੰ ਯਹੋਵਾਹ ਦੇ ਸਾਹਮਣੇ ਉੱਪਰ ਉੱਠਾਇਆ ਜਾਵੇਗਾ। ਇਹ ਹਿਲਾਉਣ ਦੀ ਭੇਟ ਹੋਵੇਗੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

30 ਉਹ ਆਪਣੇ ਹੱਥ ਨਾਲ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਲਿਆਵੇ, ਉਹ ਛਾਤੀ ਦੇ ਸਣੇ ਚਰਬੀ ਲਿਆਵੇ ਜੋ ਛਾਤੀ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਈ ਜਾਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਉਹ ਆਪਣੇ ਹੱਥ ਨਾਲ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਲਿਆਵੇ ਅਰਥਾਤ ਛਾਤੀ ਦੇ ਸਮੇਤ ਚਰਬੀ ਲਿਆਵੇ, ਤਾਂ ਜੋ ਛਾਤੀ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਕਰਕੇ ਹਿਲਾਈ ਜਾਵੇ।

Sien die hoofstuk Kopieer




ਲੇਵੀਆਂ 7:30

Volg ons:

Advertensies


Advertensies