ਲੇਵੀਆਂ 7:32 - ਪਵਿੱਤਰ ਬਾਈਬਲ32 ਤੁਹਾਨੂੰ ਸੁੱਖ-ਸਾਂਦ ਦੀ ਭੇਟ ਦੀ ਸੱਜੀ ਲੱਤ ਵੀ ਜਾਜਕ ਨੂੰ ਦੇਣੀ ਚਾਹੀਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)32 ਅਤੇ ਤੁਸੀਂ ਸੱਜੀ ਰਾਣ ਨੂੰ ਆਪਣੀਆਂ ਸੁਖ ਸਾਂਦ ਦੀਆਂ ਭੇਟਾਂ ਦੀਆਂ ਬਲੀਆਂ ਵਿੱਚੋਂ ਇੱਕ ਚੁਕਾਈ ਦੀ ਭੇਟ ਕਰਕੇ ਜਾਜਕ ਨੂੰ ਦੇਣੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਅਤੇ ਤੁਸੀਂ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਸੱਜੇ ਪੱਟ ਨੂੰ ਚੁੱਕਣ ਦੀ ਭੇਟ ਕਰਕੇ ਜਾਜਕ ਨੂੰ ਦੇਣਾ। Sien die hoofstuk |