Aanlyn Bybel

- Advertensies -




ਲੇਵੀਆਂ 7:36 - ਪਵਿੱਤਰ ਬਾਈਬਲ

36 ਉਸ ਸਮੇਂ ਜਦੋਂ ਯਹੋਵਾਹ ਨੇ ਜਾਜਕ ਦੀ ਚੋਣ ਕੀਤੀ ਉਸ ਨੇ ਇਸਰਾਏਲ ਦੇ ਲੋਕਾਂ ਨੂੰ ਉਹ ਅੰਗ ਜਾਜਕਾਂ ਨੂੰ ਦੇਣ ਦਾ ਹੁਕਮ ਕੀਤਾ ਸੀ। ਲੋਕਾਂ ਨੂੰ ਉਹ ਅੰਗ ਹਮੇਸ਼ਾ ਹੀ ਜਾਜਕਾਂ ਨੂੰ ਦੇਣੇ ਚਾਹੀਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

36 ਜਿਹੜਾ ਯਹੋਵਾਹ ਇਸਰਾਏਲੀਆਂ ਕੋਲੋਂ ਜਿਸ ਵੇਲੇ ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਪੀੜ੍ਹੀਆਂ ਤੀਕੁਰ ਇੱਕ ਸਦਾ ਦੀ ਬਿਧੀ ਕਰਕੇ ਮਸਹ ਕੀਤਾ ਉਨ੍ਹਾਂ ਨੂੰ ਦੇਣ ਦੀ ਆਗਿਆ ਦਿੱਤੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਜਿਸ ਦਿਨ ਯਹੋਵਾਹ ਨੇ ਉਨ੍ਹਾਂ ਨੂੰ ਮਸਹ ਕੀਤਾ, ਉਸੇ ਦਿਨ ਉਸ ਨੇ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਇਸਰਾਏਲੀਆਂ ਵੱਲੋਂ ਇਹ ਹਿੱਸਾ ਰੋਜ਼ ਮਿਲਿਆ ਕਰੇ, ਪੀੜ੍ਹੀਓਂ ਪੀੜ੍ਹੀ ਉਨ੍ਹਾਂ ਦਾ ਇਹੋ ਹੱਕ ਠਹਿਰਾਇਆ ਗਿਆ ਹੈ।

Sien die hoofstuk Kopieer




ਲੇਵੀਆਂ 7:36

Volg ons:

Advertensies


Advertensies