ਲੇਵੀਆਂ 7:37 - ਪਵਿੱਤਰ ਬਾਈਬਲ37 ਇਹ ਬਿਧੀਆਂ ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ, ਪਾਪ ਦੀਆਂ ਭੇਟਾ, ਦੋਸ਼ ਦੀਆਂ ਭੇਟਾ, ਸੁੱਖ-ਸਾਂਦ ਦੀਆਂ ਭੇਟਾਂ ਅਤੇ ਜਾਜਕਾਂ ਨੂੰ ਦੀਖਿਆ ਚੜ੍ਹਾਵਿਆਂ ਬਾਰੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)37 ਇਹ ਹੋਮ ਦੀ ਭੇਟ ਅਤੇ ਮੈਦੇ ਦੀ ਭੇਟ ਅਤੇ ਪਾਪ ਦੀ ਬਲੀ ਅਤੇ ਦੋਸ਼ ਦੀ ਭੇਟ ਅਤੇ ਪਵਿੱਤ੍ਰ ਠਹਿਰਾਉਣ ਅਤੇ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਦੀ ਬਿਵਸਥਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਹੋਮ ਬਲੀ ਦੀ ਭੇਟ, ਮੈਦੇ ਦੀ ਭੇਟ, ਪਾਪ ਬਲੀ, ਦੋਸ਼ ਬਲੀ ਦੀ ਭੇਟ, ਜਾਜਕਾਂ ਨੂੰ ਪਵਿੱਤਰ ਠਹਿਰਾਉਣ ਦੀ ਬਲੀ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਇਹੋ ਬਿਵਸਥਾ ਹੈ। Sien die hoofstuk |