Aanlyn Bybel

- Advertensies -




ਲੇਵੀਆਂ 7:38 - ਪਵਿੱਤਰ ਬਾਈਬਲ

38 ਯਹੋਵਾਹ ਨੇ ਇਹ ਬਿਧੀਆਂ ਮੂਸਾ ਨੂੰ ਸੀਨਾਈ ਪਰਬਤ ਉੱਤੇ ਦਿੱਤੀਆਂ। ਯਹੋਵਾਹ ਨੇ ਇਹ ਬਿਧੀਆਂ ਉਸ ਦਿਨ ਦਿੱਤੀਆਂ ਜਦੋਂ ਉਸ ਨੇ ਇਸਰਾਏਲ ਦੇ ਲੋਕਾਂ ਨੂੰ ਸੀਨਾਈ ਮਾਰੂਥਲ ਵਿੱਚ ਆਪਣੀਆਂ ਭੇਟਾਂ ਯਹੋਵਾਹ ਲਈ ਲੈਣ ਦਾ ਹੁਕਮ ਦਿੱਤਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

38 ਜਿਹੜੀ ਯਹੋਵਾਹ ਨੇ ਸੀਨਾ ਪਹਾੜ ਉੱਤੇ ਮੂਸਾ ਨੂੰ ਆਗਿਆ ਦਿੱਤੀ ਸੀ ਜਿਸ ਦਿਨ ਵਿੱਚ ਓਸ ਨੇ ਇਸਰਾਏਲੀਆਂ ਨੂੰ ਆਪਣੇ ਚੜ੍ਹਾਵੇ ਸੀਨਾ ਦੀ ਉਜਾੜ ਵਿੱਚ ਯਹੋਵਾਹ ਦੇ ਅੱਗੇ ਚੜ੍ਹਾਉਣ ਦੀ ਆਗਿਆ ਦਿੱਤੀ ਸੀ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

38 ਜਦ ਯਹੋਵਾਹ ਨੇ ਸੀਨਈ ਪਰਬਤ ਦੇ ਉਜਾੜ ਵਿੱਚ ਮੂਸਾ ਨੂੰ ਹੁਕਮ ਦਿੱਤਾ ਕਿ ਇਸਰਾਏਲੀ ਯਹੋਵਾਹ ਲਈ ਕਿਹੜੀਆਂ-ਕਿਹੜੀਆਂ ਭੇਟਾਂ ਚੜ੍ਹਾਉਣ, ਤਦ ਉਸ ਨੇ ਉਨ੍ਹਾਂ ਨੂੰ ਇਹੋ ਬਿਵਸਥਾ ਦਿੱਤੀ ਸੀ।

Sien die hoofstuk Kopieer




ਲੇਵੀਆਂ 7:38

Volg ons:

Advertensies


Advertensies