ਲੇਵੀਆਂ 7:6 - ਪਵਿੱਤਰ ਬਾਈਬਲ6 “ਜਾਜਕ ਦੇ ਪਰਿਵਾਰ ਦਾ ਕੋਈ ਵੀ ਨਰ ਬੰਦਾ ਦੋਸ਼ ਦੀ ਭੇਟ ਖਾ ਸੱਕਦਾ। ਇਹ ਬਹੁਤ ਪਵਿੱਤਰ ਹੈ, ਇਸ ਲਈ ਇਸ ਨੂੰ ਪਵਿੱਤਰ ਸਥਾਨ ਉੱਤੇ ਖਾਣਾ ਚਾਹੀਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)6 ਜਾਜਕਾਂ ਵਿੱਚੋਂ ਸੱਭੇ ਪੁਰਖ ਉਸ ਤੋਂ ਖਾਣ। ਉਹ ਪਵਿੱਤ੍ਰ ਥਾਂ ਵਿੱਚ ਖਾਧੀ ਜਾਏ। ਉਹ ਅੱਤ ਪਵਿੱਤ੍ਰ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਜਾਜਕਾਂ ਵਿੱਚੋਂ ਸਾਰੇ ਪੁਰਖ ਉਸ ਵਿੱਚੋਂ ਖਾ ਸਕਦੇ ਹਨ, ਉਹ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ, ਉਹ ਅੱਤ ਪਵਿੱਤਰ ਹੈ। Sien die hoofstuk |