ਲੇਵੀਆਂ 7:8 - ਪਵਿੱਤਰ ਬਾਈਬਲ8 ਹੁਣ ਪੂਰੀ ਹੋਮ ਦੀ ਭੇਟ ਬਾਰੇ; ਜਿਹੜਾ ਜਾਜਕ ਪੂਰੀਆਂ ਹੋਮ ਦੀਆਂ ਬਲੀਆਂ ਚੜ੍ਹਾਉਂਦਾ ਹੈ, ਉਸ ਨੂੰ ਜਾਨਵਰ ਦੀ ਖੱਲ ਵੀ ਪ੍ਰਾਪਤ ਹੋਣੀ ਚਾਹੀਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)8 ਅਤੇ ਜਿਹੜਾ ਜਾਜਕ ਕਿਸੇ ਮਨੁੱਖ ਦੇ ਹੋਮ ਦੀ ਭੇਟ ਚੜ੍ਹਾਵੇ, ਉਹ ਜਾਜਕ ਉਸ ਹੋਮ ਦੀ ਭੇਟ ਦੀ ਖੱਲ ਜੋ ਉਸ ਨੇ ਚੜ੍ਹਾਈ ਹੈ ਆਪ ਰੱਖੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਜਿਹੜਾ ਜਾਜਕ ਕਿਸੇ ਮਨੁੱਖ ਦੀ ਹੋਮ ਦੀ ਭੇਟ ਚੜ੍ਹਾਵੇ, ਉਸ ਹੋਮ ਬਲੀ ਭੇਟ ਦੀ ਖੱਲ ਨੂੰ ਉਹ ਜਾਜਕ ਹੀ ਲੈ ਲਵੇ। Sien die hoofstuk |