ਲੇਵੀਆਂ 7:9 - ਪਵਿੱਤਰ ਬਾਈਬਲ9 ਹਰ ਅਨਾਜ ਦੀ ਭੇਟ ਜਿਹੜੀ ਜਾਜਕ ਚੜ੍ਹਾਉਂਦਾ ਹੈ, ਉਸ ਇੱਕਲੇ ਦੀ ਹੋਵੇਗੀ। ਜਾਜਕ ਉਨ੍ਹਾਂ ਅਨਾਜ ਦੀਆਂ ਭੇਟਾਂ ਨੂੰ ਪ੍ਰਾਪਤ ਕਰੇਗਾ ਜਿਹੜੀਆਂ ਤੰਦੂਰ ਵਿੱਚ ਜਾਂ ਪਤੀਲੇ ਵਿੱਚ ਜਾਂ ਤਵੇ ਉੱਤੇ ਪਕਾਈਆਂ ਗਈਆਂ ਸਨ। Sien die hoofstukਪਵਿੱਤਰ ਬਾਈਬਲ O.V. Bible (BSI)9 ਅਤੇ ਸਾਰੀ ਮੈਦੇ ਦੀ ਭੇਟ ਜੋ ਤੰਦੂਰ ਵਿੱਚ ਪਕਾਈ ਜਾਵੇ ਅਤੇ ਸਾਰੀ ਜੋ ਤਵੀ ਵਿੱਚ, ਯਾਂ ਤਵੇ ਉੱਤੇ ਪਕਾਈ ਜਾਵੇ ਸੋ ਉਸੇ ਜਾਜਕ ਦੀ ਹੋਵੇਗੀ ਜਿਹੜਾ ਉਸ ਨੂੰ ਚੜ੍ਹਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਸਾਰੀ ਮੈਦੇ ਦੀ ਭੇਟ ਜੋ ਤੰਦੂਰ ਵਿੱਚ, ਜਾਂ ਕੜਾਹੀ ਵਿੱਚ ਜਾਂ ਤਵੇ ਉੱਤੇ ਪਕਾਈ ਜਾਵੇ ਉਹ ਉਸੇ ਜਾਜਕ ਦੀ ਹੋਵੇਗੀ, ਜਿਹੜਾ ਉਸ ਨੂੰ ਚੜ੍ਹਾਵੇਗਾ। Sien die hoofstuk |