ਲੇਵੀਆਂ 8:11 - ਪਵਿੱਤਰ ਬਾਈਬਲ11 ਉਸ ਨੇ ਮਸਹ ਵਾਲਾ ਕੁਝ ਤੇਲ ਜਗਵੇਦੀ ਉੱਤੇ ਅਤੇ ਇਸਦੇ ਸਾਰੇ ਸੰਦਾਂ ਅਤੇ ਪਲੇਟਾਂ ਉੱਤੇ ਸੱਤ ਵਾਰੀ ਛਿੜਕਿਆ। ਉਸ ਨੇ ਇਹ ਤੇਲ ਪਾਣੀ ਦੇ ਵੱਡੇ ਹੌਂਦ ਅਤੇ ਉਸਦੀ ਚੌਂਕੀ ਉੱਤੇ ਵੀ ਛਿੜਕਿਆ ਅਤੇ ਇਸ ਤਰ੍ਹਾਂ, ਉਨ੍ਹਾਂ ਨੂੰ ਪਵਿੱਤਰ ਬਣਾ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)11 ਅਤੇ ਉਸ ਤੋਂ ਲੈਕੇ ਜਗਵੇਦੀ ਨੂੰ ਸੱਤ ਵੇਰੀ ਛਿੜਕਿਆ ਅਤੇ ਜਗਵੇਦੀ ਨੂੰ ਅਤੇ ਉਸ ਦੇ ਸਾਰੇ ਵਲੇਵੇਂ ਨੂੰ ਅਤੇ ਉਸ ਦਾ ਚੁਬੱਚਾ ਅਤੇ ਉਸ ਦੀ ਚੌਂਕੀ ਨੂੰ ਉਨ੍ਹਾਂ ਦੇ ਪਵਿੱਤ੍ਰ ਕਰਨ ਲਈ ਤੇਲ ਲਾਇਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਅਤੇ ਉਸ ਤੇਲ ਵਿੱਚੋਂ ਕੁਝ ਲੈ ਕੇ ਜਗਵੇਦੀ ਉੱਤੇ ਸੱਤ ਵਾਰੀ ਛਿੜਕਿਆ ਅਤੇ ਜਗਵੇਦੀ ਅਤੇ ਉਸ ਦੇ ਸਾਰੇ ਸਮਾਨ ਨੂੰ ਅਤੇ ਚੁਬੱਚੇ ਅਤੇ ਉਸ ਦੀ ਚੌਂਕੀ ਨੂੰ ਤੇਲ ਨਾਲ ਪਵਿੱਤਰ ਕੀਤਾ। Sien die hoofstuk |