ਲੇਵੀਆਂ 8:12 - ਪਵਿੱਤਰ ਬਾਈਬਲ12 ਫ਼ੇਰ ਉਸ ਨੇ ਮਸਹ ਵਾਲਾ ਕੁਝ ਤੇਲ ਹਾਰੂਨ ਦੇ ਸਿਰ ਉੱਤੇ ਡੋਲ੍ਹਿਆ। ਇਸ ਤਰ੍ਹਾਂ ਉਸ ਨੇ ਹਾਰੂਨ ਨੂੰ ਮਸਹ ਕੀਤਾ ਅਤੇ ਉਸ ਨੂੰ ਪਵਿੱਤਰ ਬਣਾ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)12 ਅਤੇ ਉਸ ਨੇ ਮਸਹ ਕਰਨ ਦਾ ਤੇਲ ਹਾਰੂਨ ਦੇ ਸਿਰ ਉੱਤੇ ਚੁਆ ਕੇ ਉਸ ਨੂੰ ਪਵਿੱਤ੍ਰ ਕਰਨ ਲਈ ਮਸਹ ਕੀਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਫੇਰ ਉਸ ਨੇ ਮਸਹ ਕਰਨ ਦਾ ਤੇਲ ਹਾਰੂਨ ਦੇ ਸਿਰ ਉੱਤੇ ਚੁਆ ਕੇ ਉਸ ਨੂੰ ਪਵਿੱਤਰ ਕਰਨ ਲਈ ਮਸਹ ਕੀਤਾ। Sien die hoofstuk |