ਲੇਵੀਆਂ 8:14 - ਪਵਿੱਤਰ ਬਾਈਬਲ14 ਫ਼ੇਰ ਮੂਸਾ ਨੇ ਪਾਪ ਦੀ ਭੇਟ ਦਾ ਬਲਦ ਲਿਆਂਦਾ। ਹਾਰੂਨ ਤੇ ਉਸ ਦੇ ਪੁੱਤਰਾਂ ਨੇ ਪਾਪ ਦੀ ਭੇਟ ਦੇ ਬਲਦ ਦੇ ਸਿਰ ਤੇ ਆਪਣੇ ਹੱਥ ਰੱਖੇ। Sien die hoofstukਪਵਿੱਤਰ ਬਾਈਬਲ O.V. Bible (BSI)14 ਅਤੇ ਉਹ ਪਾਪ ਦੀ ਭੇਟ ਲਈ ਬਲਦ ਨੂੰ ਲੈ ਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੇ ਪਾਪ ਦੀ ਭੇਟ ਬਲਦ ਦੇ ਸਿਰ ਉੱਤੇ ਆਪਣੇ ਹੱਥ ਧਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤਦ ਉਹ ਪਾਪ ਬਲੀ ਦੀ ਭੇਟ ਲਈ ਬਲ਼ਦ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਆਪਣੇ-ਆਪਣੇ ਹੱਥ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਸਿਰ ਉੱਤੇ ਰੱਖੇ। Sien die hoofstuk |