ਲੇਵੀਆਂ 8:16 - ਪਵਿੱਤਰ ਬਾਈਬਲ16 ਉਸ ਨੇ ਬਲਦ ਦੇ ਅੰਦਰਲੇ ਅੰਗਾਂ ਵਿੱਚੋਂ ਸਾਰੀ ਚਰਬੀ, ਕਲੇਜੀ ਦਾ ਚਰਬੀ ਵਾਲਾ ਹਿੱਸਾ ਦੋਹਾਂ ਗੁਰਦਿਆਂ ਸਮੇਤ ਅਤੇ ਉਸ ਉੱਪਰਲੀ ਚਰਬੀ ਲਈ। ਫ਼ੇਰ ਉਸ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ। Sien die hoofstukਪਵਿੱਤਰ ਬਾਈਬਲ O.V. Bible (BSI)16 ਅਤੇ ਜਿਹੜੀਆਂ ਆਂਦ੍ਰਾਂ ਦੇ ਉੱਤੇ ਸਾਰੀ ਚਰਬੀ ਅਤੇ ਕਲੇਜੇ ਦੇ ਉੱਤੇ ਝਿੱਲੀ ਅਤੇ ਦੋਵੇਂ ਗੁਰਦੇ ਅਤੇ ਉਨ੍ਹਾਂ ਦੀ ਚਰਬੀ ਲੈਕੇ ਮੂਸਾ ਨੇ ਉਸ ਨੂੰ ਜਗਵੇਦੀ ਉੱਤੇ ਸਾੜਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਮੂਸਾ ਨੇ ਆਂਦਰਾਂ ਦੇ ਉੱਤੇ ਸਾਰੀ ਚਰਬੀ, ਕਲੇਜੀ ਦੇ ਉੱਪਰਲੀ ਝਿੱਲੀ ਅਤੇ ਚਰਬੀ ਸਮੇਤ ਦੋਵੇਂ ਗੁਰਦਿਆਂ ਨੂੰ ਲੈ ਕੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ। Sien die hoofstuk |