ਲੇਵੀਆਂ 8:18 - ਪਵਿੱਤਰ ਬਾਈਬਲ18 ਫ਼ੇਰ ਮੂਸਾ ਹੋਮ ਦੀ ਭੇਟ ਦੇ ਭੇਡੂ ਨੂੰ ਲੈ ਆਇਆ। ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖੇ। Sien die hoofstukਪਵਿੱਤਰ ਬਾਈਬਲ O.V. Bible (BSI)18 ਅਤੇ ਉਸ ਹੋਮ ਦੀ ਭੇਟ ਦੇ ਛੱਤ੍ਰੇ ਨੂੰ ਅਰਥਾਤ ਥਾਪਣ ਦੇ ਛੱਤ੍ਰੇ ਨੂੰ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੇ ਛੱਤ੍ਰੇ ਦੇ ਸਿਰ ਉੱਤੇ ਹੱਥ ਧਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਫੇਰ ਉਹ ਹੋਮ ਬਲੀ ਦੀ ਭੇਟ ਦੇ ਛੱਤਰੇ ਨੂੰ ਲਿਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ-ਆਪਣੇ ਹੱਥ ਭੇਡੂ ਦੇ ਸਿਰ ਉੱਤੇ ਰੱਖੇ। Sien die hoofstuk |