ਲੇਵੀਆਂ 8:19 - ਪਵਿੱਤਰ ਬਾਈਬਲ19 ਫ਼ੇਰ ਉਸ ਨੇ ਭੇਡੂ ਨੂੰ ਜਿਬਹ ਕੀਤਾ ਅਤੇ ਉਸ ਨੇ ਖੂਨ ਨੂੰ ਜਗਵੇਦੀ ਦੇ ਸਾਰੀ ਪਾਸੀਂ ਛਿੜਕ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)19 ਅਤੇ ਉਸ ਨੇ ਉਸ ਨੂੰ ਕੱਟਿਆ ਤੇ ਮੂਸਾ ਨੇ ਲਹੂ ਨੂੰ ਜਗਵੇਦੀ ਦੇ ਉੱਤੇ ਚੁਫੇਰ ਛਿਣਕਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਤਦ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ। Sien die hoofstuk |