Aanlyn Bybel

- Advertensies -




ਲੇਵੀਆਂ 8:22 - ਪਵਿੱਤਰ ਬਾਈਬਲ

22 ਫ਼ੇਰ ਮੂਸਾ ਦੂਸਰੇ ਭੇਡੂ ਨੂੰ ਲਿਆਇਆ। ਇਸ ਭੇਡੂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਜਾਜਕ ਬਨਾਉਣ ਵਾਸਤੇ ਮਸਹ ਕਰਨ ਲਈ ਵਰਤਿਆ ਗਿਆ। ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਭੇਡੂ ਦੇ ਸਿਰ ਉੱਤੇ ਆਪਣੇ ਹੱਥ ਰੱਖੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

22 ਅਤੇ ਉਹ ਦੂਜੇ ਛੱਤ੍ਰੇ ਨੂੰ ਅਰਥਾਤ ਥਾਪਣ ਦੇ ਛੱਤ੍ਰੇ ਨੂੰ ਲੈ ਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੇ ਛੱਤ੍ਰੇ ਦੇ ਸਿਰ ਉੱਤੇ ਆਪਣੇ ਹੱਥ ਧਰੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਫੇਰ ਉਹ ਦੂਜੇ ਛੱਤਰੇ ਨੂੰ ਅਰਥਾਤ ਥਾਪਣ ਦੇ ਛੱਤਰੇ ਨੂੰ ਲੈ ਆਇਆ ਅਤੇ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਆਪਣੇ-ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖੇ।

Sien die hoofstuk Kopieer




ਲੇਵੀਆਂ 8:22

Volg ons:

Advertensies


Advertensies