Aanlyn Bybel

- Advertensies -




ਲੇਵੀਆਂ 8:33 - ਪਵਿੱਤਰ ਬਾਈਬਲ

33 ਜਾਜਕਾਂ ਨੂੰ ਚੁਨਣ ਦੀ ਰਸਮ ਸੱਤ ਦਿਨਾਂ ਤੱਕ ਚੱਲੇਗੀ। ਜਦੋਂ ਤੱਕ ਇਹ ਸਮਾਂ ਖਤਮ ਨਹੀਂ ਹੋ ਜਾਂਦਾ ਤੁਹਾਨੂੰ ਮੰਡਲੀ ਵਾਲੇ ਤੰਬੂ ਦਾ ਪ੍ਰਵੇਸ਼ ਦੁਆਰ ਨਹੀਂ ਛੱਡਣਾ ਚਾਹੀਦਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

33 ਅਤੇ ਸੱਤ ਦਿਨ ਤੋੜੀ ਤੁਸਾਂ ਮੰਡਲੀ ਦੇ ਡੇਰੇ ਦੇ ਬੂਹੇ ਤੋਂ ਨਾ ਨਿਕੱਲਨਾ ਜਦ ਤੋੜੀ ਤੇਰੇ ਥਾਪਣ ਦੇ ਦਿਨ ਪੂਰੇ ਨਾ ਹੋਣ ਕਿਉਂ ਜੋ ਸੱਤਾਂ ਦਿਨਾਂ ਵਿੱਚ ਉਹ ਤੁਹਾਨੂੰ ਥਾਪੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਜਦ ਤੱਕ ਤੁਹਾਡੇ ਥਾਪਣ ਦੇ ਦਿਨ ਪੂਰੇ ਨਾ ਹੋ ਜਾਣ ਤਦ ਤੱਕ ਅਰਥਾਤ ਸੱਤ ਦਿਨ ਤੱਕ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਣਾ, ਕਿਉਂ ਜੋ ਸੱਤ ਦਿਨਾਂ ਵਿੱਚ ਉਹ ਤੁਹਾਨੂੰ ਥਾਪੇਗਾ।

Sien die hoofstuk Kopieer




ਲੇਵੀਆਂ 8:33

Volg ons:

Advertensies


Advertensies