ਲੇਵੀਆਂ 8:34 - ਪਵਿੱਤਰ ਬਾਈਬਲ34 ਜਿਹੜੀਆਂ ਗੱਲਾਂ ਅੱਜ ਹੋਈਆਂ ਹਨ ਯਹੋਵਾਹ ਨੇ ਤੁਹਾਡੇ ਲਈ ਪਰਾਸਚਿਤ ਕਰਨ ਲਈ ਉਨ੍ਹਾਂ ਨੂੰ ਕਰਨ ਦਾ ਆਦੇਸ਼ ਦਿੱਤਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)34 ਜਿਹਾ ਉਸ ਨੇ ਅੱਜ ਦੇ ਦਿਨ ਕੀਤਾ ਤਿਹਾ ਹੀ ਯਹੋਵਾਹ ਨੇ ਆਗਿਆ ਦਿੱਤੀ ਜੋ ਤੁਹਾਡੇ ਲਈ ਪ੍ਰਾਸਚਿਤ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਜਿਸ ਤਰ੍ਹਾਂ ਅੱਜ ਦੇ ਦਿਨ ਕੀਤਾ ਗਿਆ ਹੈ ਉਸੇ ਤਰ੍ਹਾਂ ਹੀ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ, ਜਿਸ ਨਾਲ ਤੁਹਾਡੇ ਲਈ ਪ੍ਰਾਸਚਿਤ ਹੋਵੇ। Sien die hoofstuk |