ਲੇਵੀਆਂ 8:7 - ਪਵਿੱਤਰ ਬਾਈਬਲ7 ਫ਼ੇਰ ਮੂਸਾ ਨੇ ਉਣੀ ਹੋਈ ਕਮੀਜ਼ ਹਾਰੂਨ ਨੂੰ ਪਹਿਨਾਈ ਅਤੇ ਉਸ ਦੇ ਲੱਕ ਦੁਆਲੇ ਪੇਟੀ ਬੰਨ੍ਹੀ। ਫ਼ੇਰ ਉਸ ਨੇ ਹਾਰੂਨ ਨੂੰ ਚੋਲਾ ਪਹਿਨਾਇਆ। ਇਸਤੋਂ ਮਗਰੋਂ, ਉਸ ਨੇ ਹਾਰੂਨ ਨੂੰ ਏਫ਼ੋਦ ਪਹਿਨਾਇਆ ਅਤੇ ਇਸ ਨੂੰ ਸੁੰਦਰ ਕਮਰਬੰਦ ਦੇ ਨਾਲ ਬੰਨ੍ਹ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਉਸ ਨੇ ਉਸ ਦੇ ਉੱਤੇ ਕੁੜਤਾ ਪਾਇਆ ਅਤੇ ਉਸ ਨੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਚੋਗਾ ਉਸ ਨੂੰ ਪਹਿਰਾਇਆ ਅਤੇ ਉਸ ਦੇ ਉੱਤੇ ਏਫ਼ੋਦ ਪਾਇਆ ਏਫ਼ੋਦ ਦੇ ਸੋਹਣੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਉਸ ਦੇ ਨਾਲ ਉਸ ਨੂੰ ਕੱਸਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਉਸ ਨੇ ਉਹ ਨੂੰ ਕੁੜਤਾ ਪਹਿਨਾਇਆ ਅਤੇ ਪਟਕੇ ਨਾਲ ਉਸ ਦਾ ਲੱਕ ਬੰਨ੍ਹਿਆ ਅਤੇ ਚੋਗਾ ਪਹਿਨਾਇਆ ਅਤੇ ਉਸ ਦੇ ਉੱਤੇ ਏਫ਼ੋਦ ਪਹਿਨਾਇਆ ਅਤੇ ਸੋਹਣੀ ਕਢਾਈ ਕੀਤੇ ਹੋਏ ਏਫ਼ੋਦ ਦੇ ਪਟਕੇ ਨਾਲ ਉਸ ਦਾ ਲੱਕ ਕੱਸ ਦਿੱਤਾ। Sien die hoofstuk |