Aanlyn Bybel

- Advertensies -




ਲੇਵੀਆਂ 9:10 - ਪਵਿੱਤਰ ਬਾਈਬਲ

10 ਉਸ ਨੇ ਪਾਪ ਦੀ ਭੇਟ ਤੋਂ ਚਰਬੀ, ਗੁਰਦੇ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲੈ ਕੇ ਇਨ੍ਹਾਂ ਨੂੰ ਜਗਵੇਦੀ ਉੱਤੇ ਉਸੇ ਤਰ੍ਹਾਂ ਸਾੜ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਪਰ ਪਾਪ ਦੀ ਭੇਟ ਦੀ ਜਿਹੜੀ ਚਰਬੀ ਅਤੇ ਗੁਰਦੇ ਅਤੇ ਕਲੇਜੇ ਦੇ ਉੱਤੇ ਝਿੱਲੀ ਸੀ ਸੋ ਉਸ ਨੇ ਜਗਵੇਦੀ ਦੇ ਉੱਤੇ ਸਾੜੀ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਪਰ ਪਾਪ ਬਲੀ ਦੀ ਭੇਟ ਦੀ ਚਰਬੀ, ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਨੂੰ ਉਸ ਨੇ ਜਗਵੇਦੀ ਦੇ ਉੱਤੇ ਸਾੜਿਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

Sien die hoofstuk Kopieer




ਲੇਵੀਆਂ 9:10

Volg ons:

Advertensies


Advertensies