ਲੇਵੀਆਂ 9:12 - ਪਵਿੱਤਰ ਬਾਈਬਲ12 ਇਸਤੋਂ ਮਗਰੋਂ, ਉਸ ਨੇ ਹੋਮ ਦੀ ਭੇਟ ਲਈ ਜਾਨਵਰਾਂ ਨੂੰ ਮਾਰਿਆ। ਹਾਰੂਨ ਦੇ ਪੁੱਤਰ ਹਾਰੂਨ ਕੋਲ ਖੂਨ ਲਿਆਏ ਅਤੇ ਉਸ ਨੇ ਖੂਨ ਨੂੰ ਜਗਵੇਦੀ ਉੱਤੇ ਅਤੇ ਉਸ ਦੇ ਆਲੇ-ਦੁਆਲੇ ਡੋਲ੍ਹ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)12 ਅਤੇ ਉਸ ਨੇ ਹੋਮ ਦੀ ਭੇਟ ਨੂੰ ਕੱਟਿਆ ਅਤੇ ਹਾਰੂਨ ਦੇ ਪੁੱਤ੍ਰ ਉਸ ਦੇ ਕੋਲ ਲਹੂ ਲਿਆਏ ਜਿਸ ਨੂੰ ਉਸ ਨੇ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਤਦ ਉਸ ਨੇ ਹੋਮ ਬਲੀ ਦੀ ਭੇਟ ਨੂੰ ਵੱਢਿਆ ਅਤੇ ਹਾਰੂਨ ਦੇ ਪੁੱਤਰ ਲਹੂ ਨੂੰ ਉਸ ਦੇ ਕੋਲ ਲਿਆਏ ਅਤੇ ਉਸ ਨੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ। Sien die hoofstuk |