ਲੇਵੀਆਂ 9:14 - ਪਵਿੱਤਰ ਬਾਈਬਲ14 ਹਾਰੂਨ ਨੇ ਹੋਮ ਦੀ ਭੇਟ ਦੇ ਅੰਦਰਲੇ ਅੰਗਾਂ ਅਤੇ ਲੱਤਾਂ ਨੂੰ ਪਾਣੀ ਨਾਲ ਧੋਤਾ। ਅਤੇ ਉਸ ਨੇ ਇਨ੍ਹਾਂ ਨੂੰ ਜਗਵੇਦੀ ਉੱਪਰ ਸਾੜ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)14 ਅਤੇ ਉਸ ਨੇ ਆਂਦ੍ਰਾਂ ਨੂੰ ਅਤੇ ਲੱਤਾਂ ਨੂੰ ਧੋਕੇ ਜਗਵੇਦੀ ਦੇ ਉੱਤੇ ਉਨ੍ਹਾਂ ਨੂੰ ਹੋਮ ਦੀ ਬਲੀ ਦੇ ਉੱਤੇ ਸਾੜਿਆ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਉਸ ਨੇ ਆਂਦਰਾਂ ਅਤੇ ਲੱਤਾਂ ਨੂੰ ਧੋ ਕੇ ਉਨ੍ਹਾਂ ਨੂੰ ਜਗਵੇਦੀ ਦੇ ਉੱਤੇ ਹੋਮ ਦੀ ਬਲੀ ਦੇ ਉੱਤੇ ਸਾੜਿਆ। Sien die hoofstuk |