Aanlyn Bybel

- Advertensies -




ਲੇਵੀਆਂ 9:17 - ਪਵਿੱਤਰ ਬਾਈਬਲ

17 ਉਸ ਨੇ ਅਨਾਜ ਦੀ ਭੇਟ ਜਗਵੇਦੀ ਤੇ ਲਿਆਂਦੀ। ਉਸ ਨੇ ਅਨਾਜ ਦੀ ਇੱਕ ਮੁੱਠ ਭਰੀ ਅਤੇ ਇਸ ਨੂੰ ਜਗਵੇਦੀ ਉੱਤੇ ਸਵੇਰ ਵੇਲੇ ਦੀ ਰੋਜ਼ਾਨਾ ਹੋਮ ਦੀ ਭੇਟ ਨਾਲ ਸਾੜ ਦਿੱਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

17 ਅਤੇ ਉਹ ਮੈਦੇ ਦੀ ਭੇਟ ਲਿਆਇਆ ਅਤੇ ਉਸ ਤੋਂ ਇੱਕ ਮੁੱਠ ਭਰ ਕੇ ਉਸ ਨੂੰ ਜਗਵੇਦੀ ਦੇ ਉੱਤੇ ਸਵੇਰ ਦੇ ਹੋਮ ਕੋਲ ਸਾੜਿਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਅਤੇ ਉਹ ਮੈਦੇ ਦੀ ਭੇਟ ਲਿਆਇਆ ਅਤੇ ਉਸ ਵਿੱਚੋਂ ਇੱਕ ਮੁੱਠ ਭਰ ਕੇ ਉਸ ਨੂੰ ਜਗਵੇਦੀ ਦੇ ਉੱਤੇ ਸਵੇਰ ਦੀ ਹੋਮ ਬਲੀ ਦੇ ਨਾਲ ਸਾੜਿਆ।

Sien die hoofstuk Kopieer




ਲੇਵੀਆਂ 9:17

Volg ons:

Advertensies


Advertensies