ਲੇਵੀਆਂ 9:18 - ਪਵਿੱਤਰ ਬਾਈਬਲ18 ਹਾਰੂਨ ਨੇ ਲੋਕਾਂ ਲਈ ਸੁੱਖ-ਸਾਂਦ ਦੀ ਭੇਟ ਵਜੋਂ ਇੱਕ ਬਲਦ ਅਤੇ ਇੱਕ ਭੇਡੂ ਵੀ ਮਾਰਿਆ। ਉਸ ਦੇ ਪੁੱਤਰ ਉਸ ਕੋਲ ਖੂਨ ਲਿਆਏ ਅਤੇ ਉਸ ਨੇ ਖੂਨ ਨੂੰ ਜਗਵੇਦੀ ਉੱਤੇ ਅਤੇ ਉਸ ਦੇ ਆਲੇ-ਦੁਆਲੇ ਡੋਲ੍ਹ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)18 ਨਾਲੇ ਉਸ ਨੇ ਜਿਹੜੀ ਲੋਕਾਂ ਦੇ ਲਈ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਕਰਕੇ ਸੀ ਉਸ ਬਲਦ ਅਤੇ ਛੱਤ੍ਰੇ ਨੂੰ ਕੱਟਿਆ ਅਤੇ ਹਾਰੂਨ ਦੇ ਪੁੱਤ੍ਰ ਉਸ ਦੇ ਕੋਲ ਲਹੂ ਲਿਆਏ ਜਿਸ ਨੂੰ ਉਸ ਨੇ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਤਦ ਉਸ ਨੇ ਬਲ਼ਦ ਅਤੇ ਭੇਡੂ ਨੂੰ ਲਿਆ ਕੇ ਵੱਢਿਆ, ਜਿਹੜੇ ਲੋਕਾਂ ਦੀ ਸੁੱਖ-ਸਾਂਦ ਦੀਆਂ ਭੇਟਾਂ ਦੇ ਲਈ ਸਨ, ਅਤੇ ਹਾਰੂਨ ਦੇ ਪੁੱਤਰ ਉਸ ਦੇ ਕੋਲ ਲਹੂ ਲਿਆਏ, ਜਿਸ ਨੂੰ ਉਸ ਨੇ ਜਗਵੇਦੀ ਦੇ ਚੁਫ਼ੇਰੇ ਛਿੜਕਿਆ। Sien die hoofstuk |