ਲੇਵੀਆਂ 9:22 - ਪਵਿੱਤਰ ਬਾਈਬਲ22 ਫ਼ੇਰ ਹਾਰੂਨ ਨੇ ਲੋਕਾਂ ਵੱਲ ਆਪਣੇ ਹੱਥ ਉੱਠਾਏ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ। ਜਦੋਂ ਹਾਰੂਨ ਪਾਪ ਦੀ ਭੇਟ, ਹੋਮ ਦੀ ਭੇਟ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਹਟਿਆ ਤਾਂ ਉਹ ਜਗਵੇਦੀ ਤੋਂ ਹੇਠਾਂ ਉਤਰ ਆਇਆ। Sien die hoofstukਪਵਿੱਤਰ ਬਾਈਬਲ O.V. Bible (BSI)22 ਅਤੇ ਹਾਰੂਨ ਨੇ ਲੋਕਾਂ ਦੀ ਵੱਲ ਆਪਣਾ ਹੱਥ ਪਸਾਰ ਕੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਾਪ ਦੀ ਭੇਟ ਅਤੇ ਹੋਮ ਦੀ ਭੇਟ ਅਤੇ ਸੁਖ ਸਾਂਦ ਦੀਆਂ ਭੇਟਾਂ ਦੇ ਚੜ੍ਹਾਉਣ ਤੋਂ ਹਿਠਾਂਹ ਆਇਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਤਦ ਹਾਰੂਨ ਨੇ ਲੋਕਾਂ ਵੱਲ ਆਪਣੇ ਹੱਥ ਵਧਾ ਕੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਾਪ ਬਲੀ ਦੀ ਭੇਟ, ਹੋਮ ਬਲੀ ਦੀ ਭੇਟ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨੂੰ ਚੜ੍ਹਾ ਕੇ ਹੇਠਾਂ ਆਇਆ। Sien die hoofstuk |