Aanlyn Bybel

- Advertensies -




ਲੇਵੀਆਂ 9:23 - ਪਵਿੱਤਰ ਬਾਈਬਲ

23 ਮੂਸਾ ਅਤੇ ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਗਏ। ਉਹ ਬਾਹਰ ਨਿਕਲੇ ਅਤੇ ਲੋਕਾਂ ਨੂੰ ਅਸੀਸ ਦਿੱਤੀ। ਫ਼ੇਰ ਯਹੋਵਾਹ ਦਾ ਪਰਤਾਪ ਸਾਰੇ ਲੋਕਾਂ ਸਾਹਮਣੇ ਪ੍ਰਗਟ ਹੋਇਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

23 ਅਤੇ ਮੂਸਾ ਅਤੇ ਹਾਰੂਨ ਮੰਡਲੀ ਦੇ ਡੇਰੇ ਵਿੱਚ ਗਏ ਅਤੇ ਨਿੱਕਲ ਕੇ ਲੋਕਾਂ ਨੂੰ ਅਸੀਸ ਦਿੱਤੀ ਅਤੇ ਯਹੋਵਾਹ ਦੇ ਪਰਤਾਪ ਦਾ ਦਰਸ਼ਨ ਸਾਰੇ ਲੋਕਾਂ ਨੂੰ ਹੋਇਆ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਤਦ ਮੂਸਾ ਅਤੇ ਹਾਰੂਨ ਮੰਡਲੀ ਦੇ ਡੇਰੇ ਵਿੱਚ ਗਏ ਅਤੇ ਨਿੱਕਲ ਕੇ ਲੋਕਾਂ ਨੂੰ ਅਸੀਸ ਦਿੱਤੀ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਸਾਰੇ ਲੋਕਾਂ ਨੂੰ ਹੋਇਆ।

Sien die hoofstuk Kopieer




ਲੇਵੀਆਂ 9:23

Volg ons:

Advertensies


Advertensies