Aanlyn Bybel

- Advertensies -




ਲੇਵੀਆਂ 9:3 - ਪਵਿੱਤਰ ਬਾਈਬਲ

3 ਇਸਰਾਏਲ ਦੇ ਲੋਕਾਂ ਨੂੰ ਆਖੋ, ‘ਪਾਪ ਦੀ ਭੇਟ ਲਈ ਇੱਕ ਬੱਕਰਾ ਲਵੋ ਅਤੇ ਹੋਮ ਦੀ ਭੇਟ ਲਈ ਇੱਕ ਵੱਛਾ ਅਤੇ ਲੇਲਾ ਲਵੋ। ਵੱਛਾ ਅਤੇ ਲੇਲਾ ਇੱਕ-ਇੱਕ ਸਾਲ ਦੇ ਹੋਣੇ ਚਾਹੀਦੇ ਹਨ। ਇਨ੍ਹਾਂ ਜਾਨਵਰਾਂ ਵਿੱਚ ਕੋਈ ਨੁਕਸ ਨਹੀਂ ਹੋਣਾ ਚਾਹੀਦਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਅਤੇ ਤੂੰ ਇਸਰਾਏਲੀਆਂ ਨੂੰ ਐਉਂ ਬੋਲ ਕਿ ਤੁਸੀਂ ਪਾਪ ਦੀ ਭੇਟ ਦੇ ਲਈ ਬੱਕਰਿਆਂ ਵਿੱਚੋਂ ਇੱਕ ਪੱਠ ਅਤੇ ਇੱਕ ਵਰਹੇ ਦਾ ਇੱਕ ਵੱਛਾ ਅਤੇ ਇੱਕ ਲੇਲਾ ਹੋਮ ਦੀ ਭੇਟ ਦੇ ਲਈ ਬੱਜ ਤੋਂ ਰਹਿਤ ਲੈਣਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਤੂੰ ਇਸਰਾਏਲੀਆਂ ਨੂੰ ਇਹ ਆਖ ਕਿ ਤੁਸੀਂ ਪਾਪ ਬਲੀ ਦੀ ਭੇਟ ਲਈ ਇੱਕ ਬੱਕਰਾ ਅਤੇ ਹੋਮ ਬਲੀ ਲਈ ਇੱਕ ਵੱਛਾ ਅਤੇ ਇੱਕ ਲੇਲਾ ਲਓ, ਜੋ ਇੱਕ ਸਾਲ ਦੇ ਅਤੇ ਦੋਸ਼ ਰਹਿਤ ਹੋਣ।

Sien die hoofstuk Kopieer




ਲੇਵੀਆਂ 9:3

Volg ons:

Advertensies


Advertensies